ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਬਦਲੇ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

Petrol and Diesel Price on 15 September: ਅੱਜ 15 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 15 ਸਤੰਬਰ, 2024 (ਐਤਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Embed widget