ਪੜਚੋਲ ਕਰੋ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Petrol and Diesel Price on 17 September: ਅੱਜ 17 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 17 ਸਤੰਬਰ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Ration Card: 1 ਨਵੰਬਰ ਤੋਂ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਕਣਕ-ਚੌਲ, ਸਰਕਾਰ ਦੇ ਇਸ ਨਿਯਮ ਨਾਲ ਰਾਸ਼ਨ ਕਾਰਡ 'ਚੋਂ ਕੱਟਿਆ ਜਾਵੇਗਾ ਨਾਮ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Sukanya Samriddhi Yojana: ਆਹ ਸੁਕੰਨਿਆ ਅਕਾਊਂਟ ਬੰਦ ਕਰ ਸਕਦੀ ਸਰਕਾਰ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ, ਜਾਣੋ ਲਓ ਨਵੇਂ ਨਿਯਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget