ਪੜਚੋਲ ਕਰੋ

Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 18 August: ਅੱਜ 18 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਅਗਸਤ, 2024 ਐਤਵਾਰ ਨੂੰ ਤੇਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget