ਪੜਚੋਲ ਕਰੋ

Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ

Petrol and Diesel Price on 18 September: ਅੱਜ 18 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਸਤੰਬਰ, 2024 (ਬੁੱਧਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਲੋੜ ਤੋਂ ਵੱਧ ਨਮਕ ਖਾਣ ਨਾਲ ਫੇਲ੍ਹ ਹੋ ਸਕਦੀ Kidney, ਸਰੀਰ 'ਤੇ ਨਜ਼ਰ ਆਉਣ ਵਾਲੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਇਗਨੋਰ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Sukanya Samriddhi Yojana: ਆਹ ਸੁਕੰਨਿਆ ਅਕਾਊਂਟ ਬੰਦ ਕਰ ਸਕਦੀ ਸਰਕਾਰ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ, ਜਾਣੋ ਲਓ ਨਵੇਂ ਨਿਯਮ

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget