ਪੜਚੋਲ ਕਰੋ

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Petrol and Diesel Price on 19 September: ਅੱਜ 19 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਸਤੰਬਰ, 2024 (ਵੀਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਲੇਬਨਾਨ 'ਚ ਫਿਰ ਹੋਇਆ Serial Blast, ਪੇਜ਼ਰ ਤੋਂ ਬਾਅਦ ਹੁਣ ਰੇਡੀਓ 'ਚ ਵੀ ਧਮਾਕੇ, 9 ਦੀ ਮੌਤ, 300 ਤੋਂ ਵੱਧ ਜ਼ਖਮੀ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget