ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਬਦਲੇ ਤੇਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol and Diesel Price on 2 August: ਅੱਜ 2 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਕੰਪਨੀਆਂ ਨੇ 2 ਅਗਸਤ ਸ਼ੁੱਕਰਵਾਰ ਲਈ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

LPG Rate Today : ਜਾਣੋ ਅੱਜ 14.2 ਕਿਲੋ ਅਤੇ 19 ਕਿਲੋ ਗੈਸ ਸਿਲੰਡਰ ਕਿੰਨੇ ਦਾ ਮਿਲੇਗਾ, ਆਪਣੇ ਸ਼ਹਿਰ ਦਾ ਤਾਜ਼ਾ ਰੇਟ
LPG Rate Today : ਜਾਣੋ ਅੱਜ 14.2 ਕਿਲੋ ਅਤੇ 19 ਕਿਲੋ ਗੈਸ ਸਿਲੰਡਰ ਕਿੰਨੇ ਦਾ ਮਿਲੇਗਾ, ਆਪਣੇ ਸ਼ਹਿਰ ਦਾ ਤਾਜ਼ਾ ਰੇਟ
Price Hike : ਨਮਕ, ਚਾਹ ਅਤੇ ਦਾਲ ਹੋ ਸਕਦੇ ਹਨ ਮਹਿੰਗੇ, TATA ਵਧਾ ਸਕਦੀ ਹੈ ਕੀਮਤਾਂ
Price Hike : ਨਮਕ, ਚਾਹ ਅਤੇ ਦਾਲ ਹੋ ਸਕਦੇ ਹਨ ਮਹਿੰਗੇ, TATA ਵਧਾ ਸਕਦੀ ਹੈ ਕੀਮਤਾਂ
Gold- Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਅੱਜ ਕਿੰਨਾ ਸਸਤਾ ਹੋਇਆ ? 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਅੱਜ ਕਿੰਨਾ ਸਸਤਾ ਹੋਇਆ ? 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
Petrol-Diesel Price Today: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ? ਇੰਝ ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ? ਇੰਝ ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget