ਪੜਚੋਲ ਕਰੋ

Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Petrol and Diesel Price on 20 August: ਅੱਜ 20 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 20 ਅਗਸਤ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget