ਪੜਚੋਲ ਕਰੋ

Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Petrol and Diesel Price on 20 September: ਅੱਜ 20 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 20 ਸਤੰਬਰ, 2024 (ਸ਼ੁੱਕਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਇਹ ਵੀ ਪੜ੍ਹੋ: ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ

ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ

Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Embed widget