ਪੜਚੋਲ ਕਰੋ

Petrol and Diesel Price: ਅੱਜ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Petrol and Diesel Price on 21 August: ਅੱਜ 21 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 21 ਅਗਸਤ, 2024 (ਬੁੱਧਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

RBI Plastic Notes : ਜਲਦ ਹੀ ਹੱਥਾਂ 'ਚ ਹੋਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ,  ਸਰਕਾਰ ਦੀ ਮਨਜ਼ੂਰੀ , ਕੀ ਕਾਗਜ਼ੀ ਨੋਟ ਬੰਦ ਹੋ ਜਾਣਗੇ?
RBI Plastic Notes : ਜਲਦ ਹੀ ਹੱਥਾਂ 'ਚ ਹੋਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ,  ਸਰਕਾਰ ਦੀ ਮਨਜ਼ੂਰੀ , ਕੀ ਕਾਗਜ਼ੀ ਨੋਟ ਬੰਦ ਹੋ ਜਾਣਗੇ?
Viral Reddit Post : 2 ਲੱਖ ਤਨਖ਼ਾਹ ਦੇ ਬਾਵਜੂਦ ਨੌਜਵਾਨ ਖੁਦ ਨੂੰ ਗਰੀਬ ਸਮਝਦਾ ! ਫਿਰ ਵੀ ਜ਼ਿੰਦਗੀ ਟੈਂਸ਼ਨ 'ਚ!
Viral Reddit Post : 2 ਲੱਖ ਤਨਖ਼ਾਹ ਦੇ ਬਾਵਜੂਦ ਨੌਜਵਾਨ ਖੁਦ ਨੂੰ ਗਰੀਬ ਸਮਝਦਾ ! ਫਿਰ ਵੀ ਜ਼ਿੰਦਗੀ ਟੈਂਸ਼ਨ 'ਚ!
ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget