ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 21 July: ਅੱਜ 21 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 21 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਪਡੇਟ ਕੀਤਾ ਹੈ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਦਾ ਮਤਲਬ ਹੈ ਕਿ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਨੂੰ ਪੁਰਾਣੀਆਂ ਕੀਮਤਾਂ 'ਤੇ ਹੀ ਖਰੀਦਿਆ ਜਾ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਜੂਨ 2017 ਤੋਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਸ਼ਹਿਰ ਵਿੱਚ ਵੱਖਰੀਆਂ-ਵੱਖਰੀਆਂ ਹੁੰਦੀਆਂ ਹਨ, ਇਸ ਦਾ ਕਾਰਨ ਸੂਬਾ ਸਰਕਾਰ ਦੁਆਰਾ ਲਗਾਇਆ ਗਿਆ ਵੈਟ (ਵੈਲਿਊ ਐਡਿਡ ਟੈਕਸ) ਹੈ।

ਇਸ ਲਈ ਡਰਾਈਵਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਨਵੀਆਂ ਕੀਮਤਾਂ ਦੀ ਜਾਂਚ ਕਰ ਲੈਣ। ਕੀਮਤਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਸਵੇਰੇ 6 ਵਜੇ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਦੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਦੇਖਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਲੀਟਰ ਵਿੱਕ ਰਿਹਾ ਤੇਲ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Advertisement
ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
Embed widget