ਪੜਚੋਲ ਕਰੋ

Petrol and Diesel Price: ਵੀਰਵਾਰ ਨੂੰ ਅਪਡੇਟ ਹੋਈਆਂ ਕੀਮਤਾਂ, ਫਟਾਫਟ Check ਕਰੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 22 August: ਅੱਜ 22 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 22 ਅਗਸਤ, 2024 (ਵੀਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget