ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

Petrol and Diesel Price on 22 September: ਅੱਜ 22 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 22 ਸਤੰਬਰ, 2024 (ਐਤਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

ਟਾਪ ਹੈਡਲਾਈਨ

LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget