ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Petrol and Diesel Price on 23 August: ਅੱਜ 23 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 23 ਅਗਸਤ, 2024 (ਸ਼ੁੱਕਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget