(Source: ECI/ABP News/ABP Majha)
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਇੱਕ ਕਲਿੱਕ 'ਚ ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ
Petrol and Diesel Price on 24 September: ਅੱਜ 24 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।
Petrol and Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 24 ਸਤੰਬਰ 2024 ਦੇ ਤਾਜ਼ਾ ਅਪਡੇਟ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਦੇਖਣ ਨੂੰ ਨਹੀਂ ਮਿਲਿਆ ਹੈ। ਉੱਥੇ ਹੀ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-
ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ
ਇਹ ਵੀ ਪੜ੍ਹੋ: Heart Faliure: ਹਾਰਟ ਫੇਲ ਹੋਣ ਤੋਂ ਪਹਿਲਾਂ ਨਜ਼ਰ ਆਉਂਦੇ ਆਹ 5 ਲੱਛਣ, ਜਾਣੋ ਕਦੋਂ ਹੋਣਾ ਚਾਹੀਦਾ ਅਲਰਟ
ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ
ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ
ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ
SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਇਹ ਵੀ ਪੜ੍ਹੋ: ਤੁਹਾਨੂੰ ਵੀ ਗੱਲ-ਗੱਲ 'ਤੇ Tension ਲੈਣ ਦੀ ਆਦਤ ਤਾਂ ਅੱਜ ਹੀ ਛੱਡ ਦਿਓ, ਵੱਧ ਸਕਦਾ ਹਾਰਟ ਅਟੈਕ ਦਾ ਖਤਰਾ