ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Petrol and Diesel Price on 25 August: ਅੱਜ 25 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 25 ਅਗਸਤ, 2024 (ਐਤਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ? ਤੁਹਾਡੇ ਸ਼ਹਿਰ 'ਚ ਕਿੰਨੇ ਦਾ ਹੋਇਆ ਤੇਲ
ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ? ਤੁਹਾਡੇ ਸ਼ਹਿਰ 'ਚ ਕਿੰਨੇ ਦਾ ਹੋਇਆ ਤੇਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget