ਪੜਚੋਲ ਕਰੋ

Petrol and Diesel Price: ਹਫਤੇ ਦੇ ਤੀਜੇ ਦਿਨ ਬਦਲੇ ਪੈਟਰੋਲ-ਡੀਜ਼ਲ ਦੇ ਰੋਟ, ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

Petrol and Diesel Price on 25 September: ਅੱਜ 25 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 25 ਸਤੰਬਰ 2024 ਦੇ ਤਾਜ਼ਾ ਅਪਡੇਟ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਦੇਖਣ ਨੂੰ ਨਹੀਂ ਮਿਲਿਆ ਹੈ। ਉੱਥੇ ਹੀ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: Stale Food Side Effects: ਭੁੱਲ ਕੇ ਵੀ ਨਾ ਖਾਓ ਠੰਡਾ ਖਾਣਾ, ਨਹੀਂ ਤਾਂ ਵਿਗੜ ਸਕਦੀ ਸਿਹਤ, ਹੋ ਸਕਦੇ ਆਹ ਨੁਕਸਾਨ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਸਰੀਰ 'ਚ ਨਜ਼ਰ ਆਉਂਦੇ ਆਹ 4 ਲੱਛਣ, ਤਾਂ ਸਮਝ ਜਾਓ ਫੇਫੜੇ ਹੋ ਰਹੇ ਖਰਾਬ, ਆਮ ਸਮਝ ਕੇ ਨਾ ਕਰੋ ਨਜ਼ਰਅੰਦਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget