ਪੜਚੋਲ ਕਰੋ

Petrol and Diesel Price: ਜਨਮ ਅਸ਼ਟਮੀ ਵਾਲੇ ਦਿਨ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 26 August: ਅੱਜ 26 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 26 ਅਗਸਤ, 2024 (ਸੋਮਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget