ਪੜਚੋਲ ਕਰੋ

Petrol and Diesel Price: ਤੁਹਾਡੇ ਸ਼ਹਿਰ 'ਚ ਕੀ ਹਨ ਪੈਟਰੋਲ-ਡੀਜ਼ਲ ਦੇ ਰੇਟ, ਇੱਥੇ ਕਰੋ ਚੈੱਕ

Petrol and Diesel Price on 26 September: ਅੱਜ 26 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 26 ਸਤੰਬਰ, 2024 (ਵੀਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: ਸਰੀਰ 'ਚ Platelets ਘੱਟ ਹੋਣ 'ਤੇ ਨਜ਼ਰ ਆਉਂਦੇ ਆਹ ਲੱਛਣ, ਇਦਾਂ ਕਰੋ ਬਚਾਅ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: 40% ਤੱਕ ਘੱਟ ਹੋ ਜਾਵੇਗਾ ਹਰ ਤਰ੍ਹਾਂ ਦਾ ਕੈਂਸਰ, ਬੱਸ ਛੱਡਣੇ ਪੈਣਗੇ ਆਹ 5 ਕੰਮ, ਸਟੱਡੀ ਦਾ ਦਾਅਵਾ

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget