ਪੜਚੋਲ ਕਰੋ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 27 August: ਅੱਜ 27 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 27 ਅਗਸਤ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?

Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ

Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ

Embed widget