ਪੜਚੋਲ ਕਰੋ

Petrol and Diesel Price: ਬੁੱਧਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 28 August: ਅੱਜ 28 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 28 ਅਗਸਤ, 2024 (ਬੁੱਧਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

Embed widget