Petrol and Diesel Price: ਸਰਕਾਰੀ ਤੇਲ ਕੰਪਨੀਆਂ ਨੇ 28 ਜੁਲਾਈ ਐਤਵਾਰ ਲਈ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ-


ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।


ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।