ਪੜਚੋਲ ਕਰੋ

Petrol and Diesel Price: ਹਫਤੇ ਦੀ ਸ਼ੁਰੂਆਤ 'ਚ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟ

Petrol and Diesel Price on 29 July: ਅੱਜ 29 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਕੰਪਨੀਆਂ ਨੇ 29 ਜੁਲਾਈ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਜੇਕਰ ਤੁਸੀਂ ਕਿਤੇ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਜ਼ਰੂਰ ਮਾਰ ਲਿਓ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਕਿੰਨੇ ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। 

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget