ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ

Petrol and Diesel Price on 29 September: ਅੱਜ 29 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 29 ਸਤੰਬਰ 2024 ਦੇ ਤਾਜ਼ਾ ਅਪਡੇਟ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਦੇਖਣ ਨੂੰ ਨਹੀਂ ਮਿਲਿਆ ਹੈ। ਉੱਥੇ ਹੀ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਹਾਲੇ ਤੱਕ ਡਾਕਟਰਾਂ ਦੀ ਨਿਗਰਾਨੀ 'ਚ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, ਬੁਕਿੰਗ ਕਰਾਉਣ ਤੋਂ ਪਹਿਲਾਂ ਦੇਖੋ ਪੂਰੀ ਲਿਸਟ

ਟਾਪ ਹੈਡਲਾਈਨ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget