ਪੜਚੋਲ ਕਰੋ

Petrol and Diesel Price: ਮੰਗਲਵਾਰ ਨੂੰ ਜਾਰੀ ਹੋਈ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Petrol and Diesel Price on 3 September: ਅੱਜ 3 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 3 ਸਤੰਬਰ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
PM Kisan 24th Installment: ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?
ਪੀਐਮ ਕਿਸਾਨ ਦੀ 24ਵੀਂ ਕਿਸ਼ਤ ਨੂੰ ਲੈ ਵੱਡਾ ਅਪਡੇਟ, ਕਿਸਾਨਾਂ ਦੇ ਬੈਂਕ ਖਾਤਿਆਂ 'ਚ ₹2,000 ਦੀ ਰਕਮ ਇਸ ਦਿਨ ਜਮ੍ਹਾ ਹੋਏਗੀ; ਜਾਣੋ ਇਸ ਯੋਜਨਾ ਲਈ ਕੌਣ ਯੋਗ ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget