ਪੜਚੋਲ ਕਰੋ

Petrol and Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Petrol and Diesel Price on 30 August: ਅੱਜ 30 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 30 ਅਗਸਤ, 2024 (ਸ਼ੁੱਕਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

Embed widget