ਪੜਚੋਲ ਕਰੋ

Petrol and Diesel Price: ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol and Diesel Price on 30 July: ਅੱਜ 30 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਕੰਪਨੀਆਂ ਨੇ 30 ਜੁਲਾਈ ਮੰਗਲਵਾਰ ਲਈ ਤੇਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget