ਪੜਚੋਲ ਕਰੋ

Petrol and Diesel Price: ਸੋਮਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

Petrol and Diesel Price on 30 September: ਅੱਜ 30 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 30 ਸਤੰਬਰ 2024 ਦੇ ਤਾਜ਼ਾ ਅਪਡੇਟ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਦੇਖਣ ਨੂੰ ਨਹੀਂ ਮਿਲਿਆ ਹੈ। ਉੱਥੇ ਹੀ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.95 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.75 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: Lifestyle 'ਚ ਕਰ ਲਓ ਆਹ 10 ਬਦਲਾਅ, ਲਾਗੇ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਹਾਲੇ ਤੱਕ ਡਾਕਟਰਾਂ ਦੀ ਨਿਗਰਾਨੀ 'ਚ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Weather Update: ਸੂਬੇ ਦੇ ਤਾਪਮਾਨ 'ਚ ਹੋਇਆ ਵਾਧਾ, ਪੰਜਾਬ-ਚੰਡੀਗੜ੍ਹ 'ਚ ਇਦਾਂ ਦਾ ਰਹੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
Advertisement
ABP Premium

ਵੀਡੀਓਜ਼

ਵਿੱਕੀ ਨੇ ਗਾਇਆ ਤੌਬਾ ਤੌਬਾ ,IIFA 'ਚ ਸਭ ਨੱਚੇਦਿਲਜੀਤ ਨਾਲ Glasgow ਸ਼ੋਅ 'ਚ ਆਹ ਕੀ ਹੋ ਗਿਆਸ਼ਾਹਕੋਟ ਫਿਲਮ ਦੇ ਇਵੇੰਟ ਚ ਬੱਬੂ ਮਾਨ ਤੇ ਗੁਰੂIIFA ਦੀ ਤਿਆਰੀ ਚ ਕਮਲਾ ਹੋਇਆ Bollywood

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ
Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ
Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ
ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...
ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...
Diljit Dosanjh: ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’
Embed widget