ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

Petrol and Diesel Price on 4 August: ਅੱਜ 4 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਭਾਰਤ ਦੀਆਂ ਤਿੰਨੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ। ਇਨ੍ਹਾਂ ਕੰਪਨੀਆਂ ਨੇ ਐਤਵਾਰ 4 ਅਗਸਤ ਲਈ ਘਰੇਲੂ ਬਾਜ਼ਾਰਾਂ ਲਈ ਤੇਲ ਦੀਆਂ ਨਵੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਪੈਟਰੋਲ ਅਤੇ ਡੀਜ਼ਲ ਪੁਰਾਣੀਆਂ ਕੀਮਤਾਂ 'ਤੇ ਹੀ ਖਰੀਦਿਆ ਜਾ ਸਕਦਾ ਹੈ।

ਦੱਸ ਦਈਏ ਕਿ ਪੈਟਰੋਲ 'ਤੇ ਜੀਐਸਟੀ ਨਹੀਂ ਲੱਗਦਾ ਹੈ, ਪਰ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਵੈਟ ਜੁੜਨ ਤੋਂ ਬਾਅਦ ਪੈਟਰੋਲ ਦੀ ਪ੍ਰਚੂਨ ਵਿਕਰੀ ਕੀਮਤ ਫਾਈਨਲ ਹੁੰਦੀ ਹੈ। ਜੇਕਰ ਤੁਸੀਂ ਵੀ ਕਾਰ ਲੈ ਕੇ ਘਰ ਤੋਂ ਬਾਹਰ ਜਾ ਰਹੇ ਹੋ ਤਾਂ ਟੈਂਕੀ ਭਰਾਉਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜ਼ਰੂਰ ਚੈੱਕ ਕਰ ਲਓ। ਇਸ ਆਰਟਿਕਲ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਅਸੀਂ ਵੱਖ-ਵੱਖ ਮਹਾਨਗਰਾਂ ਅਤੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਦੇ ਰਹੇ ਹਾਂ-

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget