ਪੜਚੋਲ ਕਰੋ

Petrol and Diesel Price: ਮੀਂਹ ਦੇ ਮੌਸਮ 'ਚ ਕਿਤੇ ਜਾਣ ਦਾ ਬਣਾ ਰਹੇ ਪਲਾਨ, ਤਾਂ ਪਹਿਲਾਂ ਚੈੱਕ ਕਰ ਲਓ ਪੈਟਰੋਲ-ਡੀਜ਼ਲ ਦੇ ਨਵੇਂ ਰੇਟ

Petrol and Diesel Price on 4 July: ਅੱਜ 4 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਭਾਰਤ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਅਜਿਹੇ ਵਿੱਚ ਅਸੀਂ ਕਿਤੇ ਨਾ ਕਿਤੇ ਘੁੰਮਣ ਦਾ ਪਲਾਨ ਬਣਾਉਂਦੇ ਹਾਂ। ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ, ਤਾਂ ਪਹਿਲਾਂ ਆਪਣੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਜਾਣ ਲਓ। ਪੈਟਰੋਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਹੋਣਾ ਆਮ ਗੱਲ ਹੈ। ਫਿਲਹਾਲ ਜੁਲਾਈ ਦੇ ਚੌਥੇ ਦਿਨ ਤੇਲ ਦੀਆਂ ਕੀਮਤਾਂ 'ਚ ਥੋੜ੍ਹਾ ਜਿਹਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ।

ਦੱਸ ਦਈਏ ਕਿ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਆਪਣੇ-ਆਪਣੇ ਰਾਜਾਂ ਵਿੱਚ ਈਂਧਨ ਦੀਆਂ ਕੀਮਤਾਂ ਉੱਤੇ ਵੈਟ ਲਗਾ ਦਿੰਦੀ ਹੈ। ਇਸ ਕਾਰਨ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਆਓ ਜਾਣਦੇ ਹਾਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ-

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 103.43 ਰੁਪਏ ਅਤੇ ਡੀਜ਼ਲ 89.95 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.75 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget