ਪੜਚੋਲ ਕਰੋ

Petrol and Diesel Price: ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Petrol and Diesel Price on 4 September: ਅੱਜ 4 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 4 ਸਤੰਬਰ, 2024 (ਬੁੱਧਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੀਰੀਆ 'ਚ ਅਸਦ ਸ਼ਾਸਨ ਖ਼ਤਮ, ਅਮਰੀਕਾ ਦਾ ਐਕਸ਼ਨ ਸ਼ੁਰੂ, B-52 ਬਾਮਬਰ ਨੇ ਮਚਾਈ ਤਬਾਹੀ, ਕੀਤੇ 75 ਏਅਰ ਸਟ੍ਰਾਈਕ
ਸੀਰੀਆ 'ਚ ਅਸਦ ਸ਼ਾਸਨ ਖ਼ਤਮ, ਅਮਰੀਕਾ ਦਾ ਐਕਸ਼ਨ ਸ਼ੁਰੂ, B-52 ਬਾਮਬਰ ਨੇ ਮਚਾਈ ਤਬਾਹੀ, ਕੀਤੇ 75 ਏਅਰ ਸਟ੍ਰਾਈਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ, ਪਹਿਲਾ ਦਿਨ ਅੱਜ
ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ, ਪਹਿਲਾ ਦਿਨ ਅੱਜ
Diljit Dosanjh: ਦਿਲਜੀਤ ਦੋਸਾਂਝ ਨੂੰ ਸ਼ਰੇਆਮ ਕਿਸਨੇ ਦਿੱਤੀ ਧਮਕੀ, ਬੋਲੇ- ਅੱਜ ਦਿਖਾਵਾਂਗੇ ਤੈਨੂੰ ਪੂਰੀ ਫ਼ਿਲਮ, ਜਾਣੋ ਪੂਰਾ ਮਾਮਲਾ
ਦਿਲਜੀਤ ਦੋਸਾਂਝ ਨੂੰ ਸ਼ਰੇਆਮ ਕਿਸਨੇ ਦਿੱਤੀ ਧਮਕੀ, ਬੋਲੇ- ਅੱਜ ਦਿਖਾਵਾਂਗੇ ਤੈਨੂੰ ਪੂਰੀ ਫ਼ਿਲਮ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਪੁਲਿਸ ਦੀ ਕਾਰਵਾਈ ਵਿੱਚ 8 ਕਿਸਾਨ ਜ਼ਖ਼ਮੀ, ਜਾਣੋ ਪੰਧੇਰ ਨੇ ਕੀ ਕਿਹਾ ?ਕਿਸਾਨਾਂ ਤੇ ਚਲਾਈਆਂ ਗੋਲੀਆਂ, ਹਰਿਆਣਾ ਪੁਲਸ ਕਰ ਰਹੀ ਜੁਲਮਸ਼ੰਭੂ ਬਾਰਡਰ ਕਿਸਾਨ ਗੰਭੀਰ ਜਖਮੀ, ਪੀਜੀਆਈ ਕੀਤੇ ਰੈਫਰਕਿਸਾਨਾਂ ਨੇ ਜੱਥਾ ਵਾਪਿਸ ਬੁਲਾਇਆ, ਇਸ ਵਾਰ ਵੀ ਕਿਸਾਨ ਅਸਫਲ ਰਹੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੀਰੀਆ 'ਚ ਅਸਦ ਸ਼ਾਸਨ ਖ਼ਤਮ, ਅਮਰੀਕਾ ਦਾ ਐਕਸ਼ਨ ਸ਼ੁਰੂ, B-52 ਬਾਮਬਰ ਨੇ ਮਚਾਈ ਤਬਾਹੀ, ਕੀਤੇ 75 ਏਅਰ ਸਟ੍ਰਾਈਕ
ਸੀਰੀਆ 'ਚ ਅਸਦ ਸ਼ਾਸਨ ਖ਼ਤਮ, ਅਮਰੀਕਾ ਦਾ ਐਕਸ਼ਨ ਸ਼ੁਰੂ, B-52 ਬਾਮਬਰ ਨੇ ਮਚਾਈ ਤਬਾਹੀ, ਕੀਤੇ 75 ਏਅਰ ਸਟ੍ਰਾਈਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ, ਪਹਿਲਾ ਦਿਨ ਅੱਜ
ਅੱਜ ਤੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨੀਆਂ ਸ਼ੁਰੂ, ਪਹਿਲਾ ਦਿਨ ਅੱਜ
Diljit Dosanjh: ਦਿਲਜੀਤ ਦੋਸਾਂਝ ਨੂੰ ਸ਼ਰੇਆਮ ਕਿਸਨੇ ਦਿੱਤੀ ਧਮਕੀ, ਬੋਲੇ- ਅੱਜ ਦਿਖਾਵਾਂਗੇ ਤੈਨੂੰ ਪੂਰੀ ਫ਼ਿਲਮ, ਜਾਣੋ ਪੂਰਾ ਮਾਮਲਾ
ਦਿਲਜੀਤ ਦੋਸਾਂਝ ਨੂੰ ਸ਼ਰੇਆਮ ਕਿਸਨੇ ਦਿੱਤੀ ਧਮਕੀ, ਬੋਲੇ- ਅੱਜ ਦਿਖਾਵਾਂਗੇ ਤੈਨੂੰ ਪੂਰੀ ਫ਼ਿਲਮ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਜਾਣੋ ਕਿਉਂ ਨਹੀਂ ਖੁੱਲ੍ਹਣਗੀਆਂ ਦੁਕਾਨਾਂ ?
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਜਾਣੋ ਕਿਉਂ ਨਹੀਂ ਖੁੱਲ੍ਹਣਗੀਆਂ ਦੁਕਾਨਾਂ ?
ਭਾਰਤ 'ਚ ਤੇਜ਼ੀ ਨਾਲ ਵੱਧ ਰਹੀਆਂ ਆਹ ਬਿਮਾਰੀਆਂ, ਲਿਸਟ ਦੇਖ ਲਓ ਤਾਂ ਉੱਡ ਜਾਣਗੇ ਹੋਸ਼
ਭਾਰਤ 'ਚ ਤੇਜ਼ੀ ਨਾਲ ਵੱਧ ਰਹੀਆਂ ਆਹ ਬਿਮਾਰੀਆਂ, ਲਿਸਟ ਦੇਖ ਲਓ ਤਾਂ ਉੱਡ ਜਾਣਗੇ ਹੋਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 9 ਦਸੰਬਰ ਨੂੰ ਕਿੰਨਾ ਹੋਇਆ ਵਾਧਾ ? ਜਾਣੋ 22 ਅਤੇ 24 ਕੈਰੇਟ ਦਾ ਤਾਜ਼ਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ 'ਚ 9 ਦਸੰਬਰ ਨੂੰ ਕਿੰਨਾ ਹੋਇਆ ਵਾਧਾ ? ਜਾਣੋ 22 ਅਤੇ 24 ਕੈਰੇਟ ਦਾ ਤਾਜ਼ਾ ਰੇਟ
Punjab News: ਪੰਜਾਬ ਦੇ ਇਸ ਜ਼ਿਲੇ 'ਚ ਮੱਚੀ ਹਲਚਲ, ਲਾਗੂ ਹੋਈਆਂ ਪਾਬੰਦੀਆਂ, ਜਾਣੋ ਕਿਉਂ ਜਾਰੀ ਹੋਏ ਸਖਤ ਹੁਕਮ
ਪੰਜਾਬ ਦੇ ਇਸ ਜ਼ਿਲੇ 'ਚ ਮੱਚੀ ਹਲਚਲ, ਲਾਗੂ ਹੋਈਆਂ ਪਾਬੰਦੀਆਂ, ਜਾਣੋ ਕਿਉਂ ਜਾਰੀ ਹੋਏ ਸਖਤ ਹੁਕਮ
Embed widget