ਪੜਚੋਲ ਕਰੋ

Petrol and Diesel Price: ਹਫਤੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

Petrol and Diesel Price on 5 August: ਅੱਜ 5 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 5 ਅਗਸਤ, 2024 (ਸੋਮਵਾਰ) ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Sugar Stock Limit : ਖੰਡ ਖਰੀਦਣ ਅਤੇ ਰੱਖਣ ਵਾਲਿਆਂ ਲਈ ਵੱਡੀ ਖ਼ਬਰ ! ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ
Sugar Stock Limit : ਖੰਡ ਖਰੀਦਣ ਅਤੇ ਰੱਖਣ ਵਾਲਿਆਂ ਲਈ ਵੱਡੀ ਖ਼ਬਰ ! ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ
Bank Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Bank Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget