ਪੜਚੋਲ ਕਰੋ

Petrol and Diesel Price: ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਫਟਾਫਟ ਚੈੱਕ ਕਰ ਲਓ ਕੀਮਤਾਂ

Petrol and Diesel Price on 6 August: ਅੱਜ 6 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 6 ਅਗਸਤ, 2024 (ਸੋਮਵਾਰ) ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ। ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ। 

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget