ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Petrol and Diesel Price on 6 September: ਅੱਜ 6 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ।

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 6 ਸਤੰਬਰ, 2024 (ਸ਼ੁੱਕਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Embed widget