ਪੜਚੋਲ ਕਰੋ

Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ

Petrol and Diesel Price on 7 July: ਅੱਜ 7 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Rates : ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ 7 ਜੁਲਾਈ ਲਈ ਤੇਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੁਲਾਈ ਦੇ ਨਵੇਂ ਮਹੀਨੇ ਦੀ ਗੱਲ ਕਰੀਏ ਤਾਂ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਕੋਲਕਾਤਾ 'ਚ ਈਂਧਨ ਦੀਆਂ ਕੀਮਤਾਂ 'ਚ ਕੁਝ ਵਾਧਾ ਹੋਇਆ ਹੈ। ਕੋਲਕਾਤਾ ਵਿੱਚ ਜਿੱਥੇ 30 ਜੂਨ ਨੂੰ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਸੀ, ਉੱਥੇ ਹੀ 1 ਜੁਲਾਈ ਨੂੰ ਇਹ ਕੀਮਤ 104.95 ਰੁਪਏ ਪ੍ਰਤੀ ਲੀਟਰ ਹੋ ਗਈ ਸੀ। ਡੀਜ਼ਲ ਦੀ ਕੀਮਤ ਵੀ 90.76 ਰੁਪਏ ਪ੍ਰਤੀ ਲੀਟਰ ਤੋਂ 1 ਰੁਪਏ ਵਧ ਗਈ ਹੈ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget