Petrol and Diesel Price on 8 July: ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ 8 ਜੁਲਾਈ ਲਈ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਜੂਨ 2017 ਤੋਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਰੋਜ਼ ਤੇਲ ਦੀਆਂ ਕੀਮਤਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕੀ ਹਨ, ਜਾਣੋ ਆਪਣੇ ਸ਼ਹਿਰ ਦੇ ਰੇਟ


ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 


ਰਾਜਧਾਨੀ ਦਿੱਲੀ 'ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।


ਮੁੰਬਈ 'ਚ ਇਕ ਲੀਟਰ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।


ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76ਰੁਪਏ ਪ੍ਰਤੀ ਲੀਟਰ ਹੈ।


ਚੇਨਈ 'ਚ ਪੈਟਰੋਲ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।


ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.40 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।