ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

Petrol and Diesel Price on 9 August: ਅੱਜ 9 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 9 ਅਗਸਤ, 2024 (ਸੋਮਵਾਰ) ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget