ਪੜਚੋਲ ਕਰੋ

Petrol-Diesel Price: ਮਹੀਨੇ ਦੀ ਸ਼ੁਰੂਆਤ 'ਚ ਤੇਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ! ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol and Diesel Price: ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੰਦੀਆਂ ਹਨ। 1 ਮਈ ਬੁੱਧਵਾਰ ਲਈ ਈਂਧਨ ਦੀਆਂ ਨਵੀਆਂ ਕੀਮਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਫਿਲਹਾਲ ਇਨ੍ਹਾਂ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ 14 ਮਾਰਚ 2024 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕੀਤੀ ਗਈ ਸੀ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: LPG Cylinder: ਸਸਤਾ ਹੋਇਆ ਸਿਲੰਡਰ, ਚੋਣਾਂ ਵਿਚਾਲੇ ਮੁੜ ਘੱਟ ਹੋਈਆਂ ਕੀਮਤਾਂ, ਜਾਣੋ

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: India-Australia Relations: ਆਸਟ੍ਰੇਲੀਆ 'ਚੋਂ ਕੱਢੇ ਗਏ 2 ਭਾਰਤੀ ਜਾਸੂਸ, ਖੂਫੀਆ ਜਾਣਕਾਰੀ ਚੋਰੀ ਕਰਨ ਦੇ ਲੱਗੇ ਦੋਸ਼

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget