ਪੜਚੋਲ ਕਰੋ

Petrol and Diesel Price: ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Petrol and Diesel Price on 5 July: ਅੱਜ 5 ਜੁਲਾਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਤੇਲ ਦੇ ਕੀ ਰੇਟ ਹਨ

Petrol and Diesel Price: ਜੇਕਰ ਤੁਸੀਂ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਜ਼ਰੂਰ ਜਾਣ ਲਓ। ਹਾਲਾਂਕਿ ਪੈਟਰੋਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਹੋਣਾ ਆਮ ਗੱਲ ਹੈ ਪਰ ਫਿਲਹਾਲ ਅੱਜ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਆਪਣੇ-ਆਪਣੇ ਰਾਜਾਂ ਵਿੱਚ ਈਂਧਨ ਦੀਆਂ ਕੀਮਤਾਂ ਉੱਤੇ ਵੈਟ ਲਗਾ ਦਿੰਦੀ ਹੈ। ਇਸ ਕਰਕੇ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ-

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ 

ਰਾਜਧਾਨੀ ਦਿੱਲੀ 'ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ 'ਚ ਇਕ ਲੀਟਰ ਪੈਟਰੋਲ 103.43 ਰੁਪਏ ਅਤੇ ਡੀਜ਼ਲ 89.95 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.75 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ  
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget