ਪੜਚੋਲ ਕਰੋ

Petrol Diesel Prices : ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਹੋਏ ਜ਼ਾਰੀ, ਇੰਝ ਚੈੱਕ ਕਰੋ ਕੀਮਤਾਂ

Petrol Diesel Prices : ਇਸ ਦੌਰਾਨ ਦੇਸ਼ ਦੀਆਂ oil marketing companies ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

Petrol Diesel Prices : ਸ਼ਨੀਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ (International Market) 'ਚ ਕਾਰੋਬਾਰ ਨਾ ਹੋਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ ਸਮੇਤ ਕੁਝ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (petrol and diesel Rate) 'ਚ ਵਾਧਾ ਹੋਇਆ ਹੈ, ਜਦਕਿ ਜੰਮੂ-ਕਸ਼ਮੀਰ, ਕੇਰਲ, ਝਾਰਖੰਡ ਅਤੇ ਮਹਾਰਾਸ਼ਟਰ 'ਚ ਈਂਧਨ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.80 ਰੁਪਏ ਅਤੇ ਡੀਜ਼ਲ 94.56 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਨਵੇਂ ਭਾਅ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget