ਪੜਚੋਲ ਕਰੋ

Khadi India: ਗਾਂਧੀ ਜੈਯੰਤੀ ਮੌਕੇ ਖਾਦੀ ਇੰਡੀਆ ਨੇ ਵਿੱਕਰੀ ਦੇ ਤੋੜੇ ਸਾਰੇ ਰਿਕਾਰਡ !

ਇਸ ਸਾਲ, ਗਾਂਧੀ ਜਯੰਤੀ 'ਤੇ ਕਨਾਟ ਪਲੇਸ ਆਊਟਲੈਟ ਨੇ 1.34 ਕਰੋੜ ਰੁਪਏ ਦੀ ਵਿਕਰੀ ਕੀਤੀ ਅਤੇ ਪਿਛਲੇ ਸਾਲ ਦਾ ਸਭ ਤੋਂ ਵੱਧ ਵਿਕਰੀ ਦਾ ਰਿਕਾਰਡ ਤੋੜ ਦਿੱਤਾ।

Khadi India: 2 ਅਕਤੂਬਰ, 2022 ਗਾਂਧੀ ਜਯੰਤੀ ਦੇ ਮੌਕੇ 'ਤੇ, ਖਾਦੀ ਇੰਡੀਆ ਨੇ ਰਿਕਾਰਡ ਵਿੱਕਰੀ ਕੀਤੀ ਹੈ। ਕਨਾਟ ਪਲੇਸ ਸਥਿਤ ਖਾਦੀ ਇੰਡੀਆ ਦੇ ਆਊਟਲੈਟ ਨੇ ਵਿਕਰੀ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਇਸ ਖਾਦੀ ਇੰਡੀਆ ਆਊਟਲੈੱਟ ਨੇ ਗਾਂਧੀ ਜਯੰਤੀ ਦੇ ਮੌਕੇ 'ਤੇ 1.34 ਕਰੋੜ ਰੁਪਏ ਦੀ ਰਿਕਾਰਡ ਵਿੱਕਰੀ ਕੀਤੀ ਹੈ। 2016 ਤੋਂ 2 ਅਕਤੂਬਰ ਨੂੰ ਗਾਂਧੀ ਜਯੰਤੀ ਦੇ ਮੌਕੇ 'ਤੇ ਇਸ ਆਊਟਲੈਟ ਨੇ ਇੱਕ ਦਿਨ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਵਿਕਰੀ ਕੀਤੀ ਹੈ।

ਇਸ ਸਾਲ, ਗਾਂਧੀ ਜਯੰਤੀ 'ਤੇ ਕਨਾਟ ਪਲੇਸ ਆਊਟਲੈਟ ਨੇ 1.34 ਕਰੋੜ ਰੁਪਏ ਦੀ ਵਿਕਰੀ ਕੀਤੀ ਅਤੇ ਪਿਛਲੇ ਸਾਲ ਦਾ ਸਭ ਤੋਂ ਵੱਧ ਵਿਕਰੀ ਦਾ ਰਿਕਾਰਡ ਤੋੜ ਦਿੱਤਾ। 2 ਅਕਤੂਬਰ, 2021 ਨੂੰ, ਇਸ ਆਊਟਲੇਟ ਨੇ 1.01 ਕਰੋੜ ਕਮਾਏ। ਤੁਹਾਨੂੰ ਦੱਸ ਦੇਈਏ ਕਿ ਇਸ ਆਊਟਲੇਟ ਨੇ 30 ਅਕਤੂਬਰ 2021 ਨੂੰ ਇੱਕ ਦਿਨ ਵਿੱਚ ਵੀ 1.29 ਕਰੋੜ ਰੁਪਏ ਦੀ ਵਿਕਰੀ ਦਾ ਰਿਕਾਰਡ ਬਣਾਇਆ ਸੀ। ਅਤੇ ਇਸ ਸਾਲ ਗਾਂਧੀ ਜਯੰਤੀ 'ਤੇ ਇਹ ਰਿਕਾਰਡ ਵੀ ਟੁੱਟ ਗਿਆ ਹੈ।

ਦਰਅਸਲ, 25 ਸਤੰਬਰ, 2022 ਨੂੰ ਗਾਂਧੀ ਜਯੰਤੀ ਤੋਂ ਪਹਿਲਾਂ, ਆਪਣੀ ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਲੋਕਾਂ ਨੂੰ ਖਾਦੀ ਉਤਪਾਦ ਖਰੀਦਣ ਦਾ ਸੱਦਾ ਦਿੱਤਾ ਸੀ। ਕੇਵੀਆਈਸੀ ਦੇ ਚੇਅਰਮੈਨ ਮਨੋਜ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਅਪੀਲ ਕਾਰਨ ਇਹ ਰਿਕਾਰਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਲਗਾਤਾਰ ਅਪੀਲ ਅਤੇ ਸਹਿਯੋਗ ਸਦਕਾ ਖਾਦੀ ਦੀ ਵਿਕਰੀ ਵਧਾਈ ਜਾ ਸਕਦੀ ਹੈ। ਉਨ੍ਹਾਂ ਦੀ ਅਪੀਲ ਤੋਂ ਬਾਅਦ ਦੇਸ਼ ਦੇ ਨੌਜਵਾਨਾਂ ਦਾ ਝੁਕਾਅ ਵੀ ਖਾਦੀ ਖਰੀਦਣ ਵੱਲ ਵਧਿਆ ਹੈ।

ਇਹ ਵੀ ਪੜ੍ਹੋ: Research On Wheat: ਹੁਣ ਪਾਣੀ ਤੋਂ ਬਿਨਾਂ ਵੀ ਹੋਵੇਗੀ ਕਣਕ ਦੀ ਖੇਤੀ, ਨਵੇਂ ਬੀਜ ਦੀ ਹੋਈ ਖੋਜ, ਪੈਦਾਵਾਰ ਵੀ ਹੋਵੇਗੀ ਰਿਕਾਰਡ ਤੋੜ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੋਵਰਧਨ ਪੂਜਾ 'ਤੇ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਗੋਵਰਧਨ ਪੂਜਾ 'ਤੇ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ATM ਚਾਲੂ ਹੀ ਨਹੀਂ ਕਰਵਾਇਆ, ਫਿਰ ਵੀ SBI ਖਾਤੇ 'ਚੋਂ ਨਿਕਲ ਗਏ 1.59 ਲੱਖ ਰੁਪਏ ,ਹੈਰਾਨ ਕਰਨ ਵਾਲਾ ਮਾਮਲਾ 
ATM ਚਾਲੂ ਹੀ ਨਹੀਂ ਕਰਵਾਇਆ, ਫਿਰ ਵੀ SBI ਖਾਤੇ 'ਚੋਂ ਨਿਕਲ ਗਏ 1.59 ਲੱਖ ਰੁਪਏ ,ਹੈਰਾਨ ਕਰਨ ਵਾਲਾ ਮਾਮਲਾ 
Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ
Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget