ਪੜਚੋਲ ਕਰੋ

ਧੀਆਂ ਦੇ ਵਿਆਹ ਦੇ ਖਰਚੇ ਲਈ ਉਠਾਓ ਇਸ ਸਕੀਮ ਦਾ ਫਾਇਦਾ, 151 ਰੁਪਏ ਲਾ ਕੇ ਪਾਓ 31 ਲੱਖ ਰੁਪਏ

LIC ਕੰਨਿਆਦਾਨ ਸਕੀਮ ਇਕ ਅਜਿਹੀ ਸਕੀਮ ਹੈ, ਜਿਸ 'ਚ ਤੁਸੀਂ ਆਪਣੀ ਧੀ ਲਈ ਪੈਸੇ ਜੋੜ ਸਕਦੇ ਹੋ ਤੇ ਇਹ ਖ਼ਾਸ ਤੌਰ 'ਤੇ ਧੀਆਂ ਲਈ ਯੋਜਨਾ ਦੇ ਅਧੀਨ ਆਉਂਦੀ ਹੈ। ਇਸ ਕਾਰਨ ਇਸ ਨੂੰ ਐਲਆਈਸੀ ਵੱਲੋਂ 'ਕੰਨਿਆਦਾਨ ਸਕੀਮ' ਦਾ ਨਾਮ ਦਿੱਤਾ ਗਿਆ ਹੈ।

LIC Kanyadan Scheme: ਜਿਹੜੇ ਲੋਕ ਧੀ ਦੇ ਮਾਤਾ-ਪਿਤਾ ਹਨ, ਉਨ੍ਹਾਂ ਨੂੰ ਆਪਣੇ ਬੱਚੇ ਦੀ ਪੜ੍ਹਾਈ ਦੇ ਨਾਲ-ਨਾਲ ਉਸ ਦੇ ਵਿਆਹ ਲਈ ਪੈਸੇ ਜੋੜਨੇ ਪੈਂਦੇ ਹਨ। ਜੇਕਰ ਤੁਹਾਨੂੰ ਲੱਗਦਾ ਹੈ ਕਿ ਇਹ ਕੰਮ ਬਹੁਤ ਜ਼ਿਆਦਾ ਔਖਾ ਹੈ ਤਾਂ ਜਾਣ ਲਓ ਕਿ ਬਾਜ਼ਾਰ 'ਚ ਅਜਿਹੀਆਂ ਕਈ ਸਕੀਮਾਂ ਹਨ, ਜੋ ਤੁਹਾਡੀ ਚਿੰਤਾ ਨੂੰ ਦੂਰ ਕਰ ਸਕਦੀਆਂ ਹਨ। ਅਜਿਹੀ ਹੀ ਇਕ ਸਕੀਮ LIC ਹੈ, ਜਿਸ 'ਚ ਤੁਸੀਂ ਆਪਣੀ ਧੀ ਦੇ ਵਿਆਹ ਤਕ ਉਸ ਲਈ ਵਧੀਆ ਪੈਸਾ ਇਕੱਠਾ ਕਰ ਸਕੋਗੇ।

LIC Kanyadan Scheme ਬਾਰੇ ਜਾਣੋ

LIC ਕੰਨਿਆਦਾਨ ਸਕੀਮ ਇਕ ਅਜਿਹੀ ਸਕੀਮ ਹੈ, ਜਿਸ 'ਚ ਤੁਸੀਂ ਆਪਣੀ ਧੀ ਲਈ ਪੈਸੇ ਜੋੜ ਸਕਦੇ ਹੋ ਤੇ ਇਹ ਖ਼ਾਸ ਤੌਰ 'ਤੇ ਧੀਆਂ ਲਈ ਯੋਜਨਾ ਦੇ ਅਧੀਨ ਆਉਂਦੀ ਹੈ। ਇਸ ਕਾਰਨ ਇਸ ਨੂੰ ਐਲਆਈਸੀ ਵੱਲੋਂ 'ਕੰਨਿਆਦਾਨ ਸਕੀਮ' ਦਾ ਨਾਮ ਦਿੱਤਾ ਗਿਆ ਹੈ।

ਪਾਲਿਸੀ ਲਈ ਯੋਗਤਾ

ਇਸ ਪਾਲਿਸੀ 'ਚ ਨਿਵੇਸ਼ ਕਰਨ ਲਈ ਤੁਹਾਡੀ ਘੱਟੋ-ਘੱਟ ਉਮਰ 30 ਸਾਲ ਹੋਣੀ ਚਾਹੀਦੀ ਹੈ ਤੇ ਬੇਟੀ ਦੀ ਉਮਰ 1 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਇਸ ਪਾਲਿਸੀ ਦੀ ਮਿਆਦ 25 ਸਾਲ ਹੈ, ਜਦਕਿ ਪ੍ਰੀਮੀਅਮ 22 ਸਾਲਾਂ ਲਈ ਅਦਾ ਕਰਨਾ ਹੁੰਦਾ ਹੈ। ਜੇਕਰ ਤੁਹਾਡੀ ਉਮਰ 30 ਸਾਲ ਤੋਂ ਵੱਧ ਹੈ ਤੇ ਬੇਟੀ ਦੀ ਉਮਰ 1 ਸਾਲ ਤੋਂ ਵੱਧ ਹੈ ਤਾਂ ਵੀ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ।

ਕਿਹੜੇ ਦਸਤਾਵੇਜ਼ਾਂ ਦੀ ਲੋੜ?

ਆਧਾਰ ਕਾਰਡ

ਆਮਦਨ ਸਰਟੀਫ਼ਿਕੇਟ

ਪਛਾਣ ਪੱਤਰ

ਰਿਹਾਇਸ਼ ਦਾ ਸਬੂਤ

ਪਾਸਪੋਰਟ ਸਾਈਜ਼ ਦੀ ਫ਼ੋਟੋ

ਧੀ ਦਾ ਜਨਮ ਸਰਟੀਫ਼ਿਕੇਟ

ਇਨ੍ਹਾਂ ਤੋਂ ਇਲਾਵਾ ਇਕ ਅਰਜ਼ੀ ਫ਼ਾਰਮ (ਡਬਲ ਹਸਤਾਖਰ)

ਤੁਸੀਂ ਪ੍ਰੀਮੀਅਮ ਲਈ ਚੈੱਕ ਜਾਂ ਨਕਦ ਵੀ ਭੁਗਤਾਨ ਕਰ ਸਕਦੇ ਹੋ

ਤੁਹਾਨੂੰ ਕਿੰਨਾ ਪ੍ਰੀਮੀਅਮ ਮਿਲੇਗਾ?

ਜੇਕਰ ਤੁਸੀਂ ਕੰਨਿਆਦਾਨ ਪਾਲਿਸੀ '151 ਰੁਪਏ ਪ੍ਰਤੀ ਦਿਨ ਪਾਉਂਦੇ ਹੋ ਤਾਂ ਤੁਹਾਨੂੰ ਮਹੀਨੇ '4530 ਰੁਪਏ ਦਾ ਨਿਵੇਸ਼ ਕਰਨਾ ਹੋਵੇਗਾ। ਕਿਉਂਕਿ ਪਾਲਿਸੀ ਦੀ ਪ੍ਰੀਮੀਅਮ 22 ਸਾਲ ਦੀ ਹੈ ਤਾਂ ਤੁਸੀਂ ਪੂਰਾ ਪ੍ਰੀਮੀਅਮ ਅਦਾ ਕਰਨ ਤੋਂ ਬਾਅਦ ਇਸ ਦੀ ਮਿਆਦ ਪੂਰੀ ਹੋਣ 'ਤੇ 31 ਲੱਖ ਰੁਪਏ ਪ੍ਰਾਪਤ ਕਰ ਸਕਦੇ ਹੋ।

ਇਸ ਨੂੰ ਇਸ ਤਰ੍ਹਾਂ ਸੋਚੋ ਕਿ ਮੰਨ ਲਓ ਕਿ ਤੁਸੀਂ ਇਹ ਪਾਲਿਸੀ 30 ਸਾਲ ਦੀ ਉਮਰ 'ਚ ਲਈ ਸੀ ਤੇ 22 ਸਾਲ ਲਈ ਪ੍ਰੀਮੀਅਮ ਦਾ ਭੁਗਤਾਨ ਕੀਤਾ ਸੀ। ਪਾਲਿਸੀ 25 ਸਾਲ 'ਤੇ ਪੂਰੀ ਹੋ ਜਾਵੇਗੀ ਮਤਲਬ ਤੁਹਾਡੀ ਉਮਰ 55 ਸਾਲ ਹੋਵੇਗੀ ਤਾਂ ਤੁਹਾਨੂੰ ਉਸ ਸਮੇਂ ਇਸ ਪਾਲਿਸੀ ਰਾਹੀਂ 31 ਲੱਖ ਰੁਪਏ ਮਿਲਣਗੇ।

ਇਹ ਵੀ ਪੜ੍ਹੋ: Punjab Drug Case: ਪੰਜਾਬ ਸਰਕਾਰ ਨੂੰ ਝਟਕਾ, ਡਰੱਗਜ਼ ਕੇਸ ਦੀ ਸੁਣਵਾਈ 11 ਜਨਵਰੀ ਤਕ ਟਲੀ: ਉਦੋਂ ਤਕ ਲੱਗ ਸਕਦਾ ਚੋਣ ਜ਼ਾਬਤਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget