ਪੜਚੋਲ ਕਰੋ

ਕੀ ਤੁਹਾਡੇ ਕੋਲ ਵੀ ਹੈ LIC ਦੀ ਪਾਲਿਸੀ? 25 ਮਾਰਚ ਤੱਕ ਕਰ ਲਓ ਇਹ ਕੰਮ, ਨਹੀਂ ਤਾਂ ਫਸ ਜਾਵੇਗਾ ਪੈਸਾ

LIC Policy: ਜੇਕਰ ਤੁਹਾਡੇ ਕੋਲ ਵੀ LIC ਪਾਲਿਸੀ ਹੈ ਤਾਂ ਤੁਹਾਡੇ ਲਈ ਇਹ ਅਹਿਮ ਖਬਰ ਹੈ। ਜਨਤਕ ਖੇਤਰ ਦੀ ਬੀਮਾ ਕੰਪਨੀ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ (LIC) ਨੇ ਕਿਹਾ ਕਿ ਜੇਕਰ ਤੁਹਾਡੀ ਪਾਲਿਸੀ ਵੀ ਲੈਪਸ ਹੋ ਗਈ ਹੈ

LIC Policy: ਜੇਕਰ ਤੁਹਾਡੇ ਕੋਲ ਵੀ LIC ਪਾਲਿਸੀ ਹੈ ਤਾਂ ਤੁਹਾਡੇ ਲਈ ਇਹ ਅਹਿਮ ਖਬਰ ਹੈ। ਜਨਤਕ ਖੇਤਰ ਦੀ ਬੀਮਾ ਕੰਪਨੀ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ (LIC) ਨੇ ਕਿਹਾ ਕਿ ਜੇਕਰ ਤੁਹਾਡੀ ਪਾਲਿਸੀ ਵੀ ਲੈਪਸ ਹੋ ਗਈ ਹੈ, ਤਾਂ ਹੁਣ ਤੁਸੀਂ ਆਪਣੀ ਪਾਲਿਸੀ ਦੁਬਾਰਾ ਸ਼ੁਰੂ ਕਰ ਸਕਦੇ ਹੋ। ਇਸ ਦੇ ਲਈ ਕੰਪਨੀ ਨੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

25 ਮਾਰਚ ਤੱਕ ਕੀਤਾ ਜਾ ਸਕਦਾ ਸ਼ੁਰੂ
ਐਲਆਈਸੀ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਤੁਸੀਂ 7 ਫਰਵਰੀ 2022 ਤੋਂ 25 ਮਾਰਚ 2022 ਦੇ ਵਿਚਕਾਰ ਪ੍ਰੀਮੀਅਮ ਭੁਗਤਾਨ ਦੀ ਮਿਆਦ ਦੇ ਦੌਰਾਨ ਖਤਮ ਹੋ ਚੁੱਕੀ ਪਾਲਿਸੀ ਨੂੰ ਮੁੜ ਸ਼ੁਰੂ ਕਰ ਸਕਦੇ ਹੋ।

ਪਾਲਿਸੀ ਨੂੰ ਦੁਬਾਰਾ ਕਰੋ ਐਕਟਿਵ
ਬੀਮਾ ਕੰਪਨੀ ਨੇ ਕਿਹਾ, "ਕੋਵਿਡ-19 ਮਹਾਂਮਾਰੀ ਨੇ ਬੀਮਾ ਕਵਰ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ ਤੇ ਇਹ ਮੁਹਿੰਮ ਐਲਆਈਸੀ ਪਾਲਿਸੀ ਧਾਰਕਾਂ ਲਈ ਆਪਣੀਆਂ ਪਾਲਿਸੀਆਂ ਨੂੰ ਮੁੜ ਐਕਟਿਵ ਕਰਨ ਦਾ ਇੱਕ ਚੰਗਾ ਮੌਕਾ ਹੈ,"

ਫੀਸ ਵਿੱਚ ਵੀ ਮਿਲੇਗੀ ਛੋਟ
ਐਲਆਈਸੀ ਨੇ ਕਿਹਾ ਕਿ ਲੈਪਸਡ ਪਾਲਿਸੀ ਨੂੰ ਰੀਐਕਟੀਵੇਟ ਕਰਨ ਦੇ ਚਾਰਜ ਵੀ ਮਾਫ਼ ਕੀਤੇ ਜਾ ਰਹੇ ਹਨ। ਹਾਲਾਂਕਿ, ਇਹ ਛੋਟ ਮਿਆਦੀ ਯੋਜਨਾਵਾਂ ਤੇ ਉੱਚ ਜੋਖਮ ਬੀਮਾ ਯੋਜਨਾਵਾਂ 'ਤੇ ਉਪਲਬਧ ਨਹੀਂ ਹੋਵੇਗੀ।

5 ਸਾਲ ਪਹਿਲਾਂ ਖਤਮ ਹੋ ਚੁੱਕੀ ਪਾਲਿਸੀ ਦੀ ਕਰੋ ਸ਼ੁਰੂਆਤ

ਇਸ ਤੋਂ ਇਲਾਵਾ, ਪਾਲਿਸੀ ਨੂੰ ਮੁੜ ਐਕਟਿਵ ਕਰਨ ਲਈ ਲੋੜੀਂਦੀ ਮੈਡੀਕਲ ਰਿਪੋਰਟ ਵਿੱਚ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ ਪਰ ਸਿਹਤ ਅਤੇ ਮਾਈਕਰੋ ਬੀਮਾ ਯੋਜਨਾਵਾਂ ਵਿੱਚ, ਦੇਰੀ ਨਾਲ ਪ੍ਰੀਮੀਅਮ ਭੁਗਤਾਨ 'ਤੇ ਖਰਚੇ ਮੁਆਫ ਕੀਤੇ ਜਾਣਗੇ। ਪੰਜ ਸਾਲਾਂ ਤੋਂ ਪ੍ਰੀਮੀਅਮ ਦਾ ਭੁਗਤਾਨ ਨਾ ਕਰਨ ਵਾਲੀ ਪਾਲਿਸੀ ਨੂੰ ਵੀ ਇਸ ਮੁਹਿੰਮ ਤਹਿਤ ਚਾਲੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਰਾਹਤ! ਸਰ੍ਹੋਂ, ਸੋਇਆਬੀਨ ਸਮੇਤ ਖਾਣ ਵਾਲਾ ਤੇਲ ਹੋਇਆ ਸਸਤਾ, ਵੇਖੋ ਕਿੰਨੇ ਡਿੱਗੇ ਕਿਸ ਦੇ ਰੇਟ

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget