ਪੜਚੋਲ ਕਰੋ

ਅੱਜ ਆਖਰੀ ਮੌਕਾ! ਪੈਨ ਤੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਸਮੇਤ ਅੱਜ ਹੀ ਨਿਪਟਾ ਲਓ ਇਹ ਕੰਮ, ਨਹੀਂ ਤਾਂ ਝੱਲਣੀ ਪੈ ਸਕਦੀ ਪ੍ਰੇਸ਼ਾਨੀ

ਜੇਕਰ ਤੁਸੀਂ ਹੁਣ ਤੱਕ ਆਪਣੇ ਆਧਾਰ ਕਾਰਡ ਨੂੰ ਪੈਨ ਨਾਲ ਲਿੰਕ ਨਹੀਂ ਕੀਤਾ ਹੈ ਤਾਂ ਜਲਦੀ ਕਰੋ। ਜੇਕਰ ਤੁਸੀਂ ਅੱਜ 30 ਜੂਨ ਨੂੰ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਦੇ ਹੋ ਤਾਂ ਤੁਹਾਨੂੰ 500 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ।

Link PAN and ration card with Aadhaar,: ਅੱਜ 30 ਜੂਨ ਕਈ ਮਹੱਤਵਪੂਰਨ ਕੰਮਾਂ ਨੂੰ ਪੂਰਾ ਕਰਨ ਦੀ ਆਖਰੀ ਤਰੀਕ ਹੈ। ਅੱਜ ਆਧਾਰ-ਪੈਨ ਨੂੰ ਲਿੰਕ ਕਰਨ ਅਤੇ ਡੀਮੈਟ ਖਾਤੇ ਦੀ KYC ਨਾ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਅਸੀਂ ਤੁਹਾਨੂੰ 3 ਅਜਿਹੇ ਕੰਮਾਂ ਬਾਰੇ ਦੱਸ ਰਹੇ ਹਾਂ, ਜਿਨ੍ਹਾਂ ਨਾਲ ਤੁਹਾਨੂੰ ਅੱਜ ਨਿਪਟਾ ਲੈਣਾ ਚਾਹੀਦਾ ਹੈ।

ਆਧਾਰ-ਪੈਨ ਨੂੰ ਲਿੰਕ ਕਰਵਾਓ

ਜੇਕਰ ਤੁਸੀਂ ਹੁਣ ਤੱਕ ਆਪਣੇ ਆਧਾਰ ਕਾਰਡ ਨੂੰ ਪੈਨ ਨਾਲ ਲਿੰਕ ਨਹੀਂ ਕੀਤਾ ਹੈ ਤਾਂ ਜਲਦੀ ਕਰੋ। ਜੇਕਰ ਤੁਸੀਂ ਅੱਜ 30 ਜੂਨ ਨੂੰ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਦੇ ਹੋ ਤਾਂ ਤੁਹਾਨੂੰ 500 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ 1 ਜੁਲਾਈ ਨੂੰ ਜਾਂ ਉਸ ਤੋਂ ਬਾਅਦ ਪੈਨ-ਆਧਾਰ ਲਿੰਕ ਨੂੰ ਪੂਰਾ ਕਰਨ ਲਈ 1000 ਰੁਪਏ ਦਾ ਚਾਰਜ ਦੇਣਾ ਹੋਵੇਗਾ। ਤੁਸੀਂ ਆਸਾਨੀ ਨਾਲ ਇਨਕਮ ਟੈਕਸ ਪੋਰਟਲ ਰਾਹੀਂ ਆਧਾਰ ਕਾਰਡ ਨੂੰ ਪੈਨ ਨਾਲ ਲਿੰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਆਧਾਰ ਸੇਵਾ ਕੇਂਦਰ 'ਤੇ ਜਾ ਕੇ ਵੀ ਇਹ ਕੰਮ ਕਰਵਾ ਸਕਦੇ ਹੋ।

ਡੀਮੈਟ ਅਕਾਊਂਟ ਦੀ KYC ਕਰਵਾਓ

ਜੇਕਰ ਤੁਹਾਡਾ ਡੀਮੈਟ ਅਕਾਊਂਟ ਹੈ ਤਾਂ ਤੁਹਾਨੂੰ 30 ਜੂਨ ਤੱਕ ਇਸ ਦੀ ਕੇਵਾਈਸੀ ਕਰਨੀ ਹੋਵੇਗੀ। ਜੇਕਰ ਕੇਵਾਈਸੀ ਨਹੀਂ ਕੀਤੀ ਤਾਂ ਡੀਮੈਟ ਅਕਾਊਂਟ ਬੰਦ ਕਰ ਦਿੱਤਾ ਜਾਵੇਗਾ। ਇਸ ਨਾਲ ਤੁਸੀਂ ਸਟਾਕ ਮਾਰਕੀਟ 'ਚ ਵਪਾਰ ਨਹੀਂ ਕਰ ਸਕੋਗੇ। ਜੇਕਰ ਕੋਈ ਵਿਅਕਤੀ ਕਿਸੇ ਕੰਪਨੀ ਦੇ ਸ਼ੇਅਰ ਖਰੀਦਦਾ ਹੈ ਤਾਂ ਵੀ ਇਹ ਸ਼ੇਅਰ ਅਕਾਊਂਟ 'ਚ ਟਰਾਂਸਫ਼ਰ ਨਹੀਂ ਹੋ ਸਕਣਗੇ। ਇਹ ਕੇਵਾਈਸੀ ਪੂਰਾ ਹੋਣ ਅਤੇ ਤਸਦੀਕ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ।

ਰਾਸ਼ਨ ਕਾਰਡ ਨੂੰ ਆਧਾਰ ਨਾਲ ਕਰੋ ਲਿੰਕ

ਜੇਕਰ ਤੁਸੀਂ ਰਾਸ਼ਨ ਕਾਰਡ ਰਾਹੀਂ ਸਰਕਾਰੀ ਯੋਜਨਾਵਾਂ ਦੇ ਤਹਿਤ ਘੱਟ ਕੀਮਤ 'ਤੇ ਰਾਸ਼ਨ ਲੈਂਦੇ ਹੋ ਤਾਂ ਜਲਦੀ ਹੀ ਆਪਣਾ ਰਾਸ਼ਨ ਕਾਰਡ ਆਧਾਰ ਨਾਲ ਲਿੰਕ ਕਰਵਾਓ। ਰਾਸ਼ਨ ਕਾਰਡ ਰਾਹੀਂ ਸਹੀ ਲੋਕਾਂ ਨੂੰ ਸਕੀਮ ਦਾ ਲਾਭ ਮਿਲਦਾ ਹੈ, ਇਸ ਲਈ ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਜ਼ਰੂਰੀ ਕਰ ਦਿੱਤਾ ਹੈ।

ਰਾਸ਼ਨ ਕਾਰਡ ਨੂੰ ਆਧਾਰ ਨਾਲ ਜੋੜ ਕੇ ਸਰਕਾਰ 'ਵਨ ਨੇਸ਼ਨ ਵਨ ਰਾਸ਼ਨ ਕਾਰਡ' ਯੋਜਨਾ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਧੋਖਾਧੜੀ 'ਤੇ ਵੀ ਰੋਕ ਲੱਗੇਗੀ ਅਤੇ ਅਯੋਗ ਲੋਕ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget