ਪੜਚੋਲ ਕਰੋ

Pan link with Aadhar: 31 ਮਾਰਚ ਤੱਕ ਕਰ ਲਵੋ ਪੈਨ ਨੂੰ ਆਧਾਰ ਨਾਲ ਲਿੰਕ, ਨਹੀਂ ਤਾਂ ਹੋਏਗਾ ਵੱਡਾ ਨੁਕਸਾਨ

ਤੁਹਾਡੀਆਂ ਵਿੱਤੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਇਸ ਲਈ ਪੈਨ ਕਾਰਡ ਨੂੰ 31 ਮਾਰਚ ਤੱਕ ਆਧਾਰ ਨਾਲ ਲਿੰਕ ਕਰਨ ਕਰ ਲਵੋ। ਜੇਕਰ ਤੁਸੀਂ 31 ਮਾਰਚ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕਰਦੇ ਤਾਂ ਕਾਰੋਬਾਰ ਤੇ ਟੈਕਸ ਨਾਲ ਸਬੰਧਤ ਗਤੀਵਿਧੀਆਂ...

Pan link with Aadhar: ਤੁਹਾਡੀਆਂ ਵਿੱਤੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਇਸ ਲਈ ਪੈਨ ਕਾਰਡ ਨੂੰ 31 ਮਾਰਚ ਤੱਕ ਆਧਾਰ ਨਾਲ ਲਿੰਕ ਕਰਨ ਕਰ ਲਵੋ। ਜੇਕਰ ਤੁਸੀਂ 31 ਮਾਰਚ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕਰਦੇ ਤਾਂ ਕਾਰੋਬਾਰ ਤੇ ਟੈਕਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਲਾਭ ਪ੍ਰਾਪਤ ਨਹੀਂ ਕਰ ਸਕੋਗੇ। ਇਹ ਅਲਰਟ ਸੀਬੀਡੀਟੀ ਨੇ ਜਾਰੀ ਕੀਤਾ ਹੈ।

ਸੀਬੀਡੀਟੀ ਦੇ ਚੇਅਰਪਰਸਨ ਨਿਤਿਨ ਗੁਪਤਾ ਨੇ ਦੱਸਿਆ ਕਿ ਕੁੱਲ 61 ਕਰੋੜ ਪੈਨ ’ਚੋਂ ਹੁਣ ਤੱਕ ਲਗਪਗ 48 ਕਰੋੜ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ ਤੇ ਜਿਨ੍ਹਾਂ ਨੇ 31 ਮਾਰਚ ਤੱਕ ਅਜਿਹਾ ਨਹੀਂ ਕੀਤਾ, ਉਹ ਕਾਰੋਬਾਰ ਤੇ ਟੈਕਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਲਾਭ ਪ੍ਰਾਪਤ ਨਹੀਂ ਕਰ ਸਕਣਗੇ। 

ਸੀਬੀਡੀਟੀ ਦੇ ਚੇਅਰਪਰਸਨ ਨਿਤਿਨ ਗੁਪਤਾ ਨੇ ਕਿਹਾ ਕਿ ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ ਲਈ 31 ਮਾਰਚ 2023 ਦੀ ਸਮਾਂ ਸੀਮਾ ਤੈਅ ਕਰਦਿਆਂ ਕਿਹਾ ਗਿਆ ਹੈ ਕਿ ਆਧਾਰ ਨਾਲ ਨਾ ਜੋੜੇ ਗਏ ਵਿਅਕਤੀਗਤ ਪੈਨ ਨੂੰ ਇਸ ਤਰੀਕ ਤੋਂ ਬਾਅਦ ਅਯੋਗ ਕਰਾਰ ਦਿੱਤਾ ਜਾਵੇਗਾ।

ਮੌਜੂਦਾ ਸਮੇਂ ਤੋਂ ਲੈ ਕੇ 31 ਮਾਰਚ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਇੱਕ ਹਜ਼ਾਰ ਰੁਪਏ ਅਦਾ ਕਰਨੇ ਪੈਣਗੇ। ਗੁਪਤਾ ਨੇ ਕਿਹਾ ਕਿ ਹੁਣ ਤੱਕ ਜਾਰੀ ਕੀਤੇ ਗਏ 61 ਕਰੋੜ ਵਿਅਕਤੀਗਤ ਪੈਨ ’ਚੋਂ 48 ਕਰੋੜ ਆਧਾਰ ਨਾਲ ਜੋੜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਬਾਰੇ ਕਈ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget