ਪੜਚੋਲ ਕਰੋ

ਸੁਪਰੀਮ ਕੋਰਟ 'ਚ ਲੌਨ ਮੋਰੇਟੋਰੀਅਮ ਕੇਸ ਦੀ ਸੁਣਵਾਈ 5 ਨਵੰਬਰ ਤੱਕ ਮੁਲਤਵੀ

ਰਿਜ਼ਰਵ ਬੈਂਕ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਨੇ ਸਾਰੇ ਬੈਂਕਾਂ ਨੂੰ 2 ਕਰੋੜ ਤੱਕ ਦੇ ਕਰਜ਼ਿਆਂ ‘ਤੇ ਵਿਆਜ ‘ਤੇ ਵਿਆਜ ਨਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 6 ਮਹੀਨਿਆਂ ਦੀ ਮਿਆਦ ਲਈ ਲਏ ਵਾਧੂ ਵਿਆਜ ਨੂੰ ਵਾਪਸ ਕਰਨ ਲਈ ਵੀ ਕਿਹਾ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਲੌਨ ਮੋਰੇਟੋਰੀਅਮ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਦੂਜੇ ਕੇਸ ਵਿੱਚ ਰੁੱਝੇ ਰਹਿਣ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ। ਹੁਣ ਇਸ ਮਾਮਲੇ ਦੀ ਸੁਣਵਾਈ 5 ਨਵੰਬਰ ਨੂੰ ਹੋਵੇਗੀ। ਅੱਜ ਰਿਜ਼ਰਵ ਬੈਂਕ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਸਾਰੇ ਬੈਂਕਾਂ ਨੂੰ 2 ਕਰੋੜ ਤੱਕ ਦੇ ਕਰਜ਼ਿਆਂ ਦੇ ਵਿਆਜ ‘ਤੇ ਵਿਆਜ ਨਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 6 ਮਹੀਨਿਆਂ ਦੀ ਮੁਆਫੀ ਦੇ ਸਮੇਂ ਲਈ ਲਏ ਵਾਧੂ ਵਿਆਜ ਨੂੰ ਵਾਪਸ ਕਰਨ ਲਈ ਵੀ ਕਿਹਾ। ਅਦਾਲਤ ਨੂੰ ਆਮ ਲੋਕਾਂ ਨੂੰ ਦਿੱਤੀ ਰਾਹਤ ਦੇ ਨਾਲ-ਨਾਲ ਵਿਅਕਤੀਗਤ ਸਨਅਤੀ ਖੇਤਰਾਂ ਨੂੰ ਰਾਹਤ ਦੇਣ ਬਾਰੇ ਵੀ ਵਿਚਾਰ ਕਰਨਾ ਪਏਗਾ। ਅਹਿਮ ਗੱਲ ਇਹ ਹੈ ਕਿ ਕਰਜ਼ਾ ਮੁਆਫੀ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਲੰਬੀ ਸੁਣਵਾਈ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਵਿਆਜ ‘ਤੇ ਵਿਆਜ ਦਾ ਭੁਗਤਾਨ ਗਾਹਕਾਂ ਨੂੰ ਰਾਹਤ ਦੇਣ ਲਈ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸੁਪਰੀਮ ਕੋਰਟ ਇਸ ਨੂੰ ਜਲਦੀ ਤੋਂ ਜਲਦੀ ਲਾਗੂ ਕਰੇ। ਕੋਰਟ ਨੇ ਬਾਅਦ ਵਿਚ ਕਿਹਾ ਕਿ ਸਰਕਾਰ ਨੇ ਐਲਾਨ ਕੀਤਾ ਕਿ ਵਿਆਜ ਤੋਂ ਵੱਧ ਲਿਆ ਗਿਆ ਵਿਆਜ 5 ਨਵੰਬਰ ਤੋਂ ਪਹਿਲਾਂ ਸਾਰੇ ਗਾਹਕਾਂ ਦੇ ਬੈਂਕ ਖਾਤੇ ਵਿੱਚ ਅਦਾ ਕਰ ਦਿੱਤਾ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Plastic Currency : ਜਿਨ੍ਹਾਂ ਦੇਸ਼ਾਂ 'ਚ ਚੱਲਦੇ ਹਨ ਪਲਾਸਟਿਕ ਦੇ ਨੋਟ, ਉੱਥੇ ਕਿੰਨੀ ਹੁੰਦੀ ਹੈ 500 ਭਾਰਤੀ ਰੁਪਏ ਦੀ ਕੀਮਤ? ਵੇਖੋ ਸੂਚੀ
Plastic Currency : ਜਿਨ੍ਹਾਂ ਦੇਸ਼ਾਂ 'ਚ ਚੱਲਦੇ ਹਨ ਪਲਾਸਟਿਕ ਦੇ ਨੋਟ, ਉੱਥੇ ਕਿੰਨੀ ਹੁੰਦੀ ਹੈ 500 ਭਾਰਤੀ ਰੁਪਏ ਦੀ ਕੀਮਤ? ਵੇਖੋ ਸੂਚੀ
Gold-Silver Price Today: ਸੋਨੇ ਦੇ ਭਾਅ 'ਚ ਆਈ ਗਿਰਾਵਟ! ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਸੋਨਾ-ਚਾਂਦੀ
Gold-Silver Price Today: ਸੋਨੇ ਦੇ ਭਾਅ 'ਚ ਆਈ ਗਿਰਾਵਟ! ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਸੋਨਾ-ਚਾਂਦੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ, ਨਹੀਂ ਕੀਤਾ ਕੋਈ ਬਦਲਾਅ; ਜਾਣੋ ਕਿੰਨੇ 'ਤੇ ਰਿਹਾ ਬਰਕਰਾਰ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ, ਨਹੀਂ ਕੀਤਾ ਕੋਈ ਬਦਲਾਅ; ਜਾਣੋ ਕਿੰਨੇ 'ਤੇ ਰਿਹਾ ਬਰਕਰਾਰ
Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget