ਪੜਚੋਲ ਕਰੋ

Flipkart Diwali Sale : iPhone 'ਤੇ ਬਹੁਤ ਸਾਰੇ ਆਫਰ, ਇਲੈਕਟ੍ਰੋਨਿਕਸ ਆਈਟਮਾਂ 'ਤੇ 80 ਫੀਸਦੀ ਦੀ ਛੋਟ, 16 ਤੱਕ ਚੱਲੇਗੀ ਸੇਲ

Flipkart ਆਪਣੇ ਗਾਹਕਾਂ ਲਈ iPhones 'ਤੇ ਜ਼ਬਰਦਸਤ ਸੇਲ ਲੈ ਕੇ ਆਇਆ ਹੈ। ਤੁਸੀਂ 16 ਅਕਤੂਬਰ 2022 ਤੱਕ ਇਸ ਸੇਲ ਦਾ ਆਨੰਦ ਲੈ ਸਕਦੇ ਹੋ। ਇਸ 'ਚ ਕਈ ਪ੍ਰੋਡਕਟਸ 'ਤੇ ਬੰਪਰ ਡਿਸਕਾਊਂਟ ਦਿੱਤਾ ਜਾ ਰਿਹੈ।

Flipkart Festive Season Mobile Sale 2022: ਦੇਸ਼ ਵਿੱਚ ਤਿਉਹਾਰਾਂ ਦਾ ਸੀਜ਼ਨ  (Festive Season) ਸ਼ੁਰੂ ਹੋ ਗਿਆ ਹੈ। ਦੀਵਾਲੀ ਵੀ ਆ ਰਹੀ ਹੈ, ਅਜਿਹੇ 'ਚ ਈ-ਕਾਮਰਸ ਸਾਈਟ ਫਲਿੱਪਕਾਰਟ (E-Commerce Site Flipkart) 'ਤੇ ਦੀਵਾਲੀ ਸੇਲ ਚੱਲ ਰਹੀ ਹੈ। Flipkart ਆਪਣੇ ਗਾਹਕਾਂ ਲਈ iPhones 'ਤੇ ਜ਼ਬਰਦਸਤ ਸੇਲ ਲੈ ਕੇ ਆਇਆ ਹੈ। ਤੁਸੀਂ 16 ਅਕਤੂਬਰ 2022 ਤੱਕ ਇਸ ਸੇਲ ਦਾ ਆਨੰਦ ਲੈ ਸਕਦੇ ਹੋ। ਇਸ 'ਚ ਕਈ ਪ੍ਰੋਡਕਟਸ 'ਤੇ ਬੰਪਰ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਫਲਿੱਪਕਾਰਟ ਦੀ ਆਫੀਸ਼ੀਅਲ ਸਾਈਟ 'ਤੇ ਇਲੈਕਟ੍ਰੋਨਿਕਸ ਆਈਟਮਾਂ (Electronics Items) 'ਤੇ 80 ਫੀਸਦੀ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਦੇਖੋ ਕਿ ਆਈਫੋਨ 'ਤੇ ਕਿੰਨੀਆਂ ਛੋਟਾਂ ਮਿਲਦੀਆਂ ਹਨ।

iPhones ਦੇ ਇਨ੍ਹਾਂ ਮਾਡਲਾਂ 'ਤੇ ਬੰਪਰ ਡਿਸਕਾਊਂਟ

ਦੱਸ ਦੇਈਏ ਕਿ ਫਲਿੱਪਕਾਰਟ ਦੁਆਰਾ ਜਾਰੀ ਆਖਰੀ ਸੇਲ ਵਿੱਚ ਆਈਫੋਨਸ 'ਤੇ ਭਾਰੀ ਛੋਟ ਦਿੱਤੀ ਗਈ ਸੀ। ਅਜਿਹੇ 'ਚ ਜੇ ਤੁਸੀਂ ਪਿਛਲੀ ਸੇਲ 'ਚ ਡਿਸਕਾਊਂਟ ਦਾ ਫਾਇਦਾ ਨਹੀਂ ਉਠਾ ਸਕੇ ਤਾਂ ਤੁਹਾਨੂੰ ਇਕ ਵਾਰ ਫਿਰ ਤੋਂ ਸਸਤੇ 'ਚ ਆਈਫੋਨ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਫਲਿੱਪਕਾਰਟ ਦੀਵਾਲੀ ਸੇਲ ( Flipkart Diwali Sale) 'ਚ ਤੁਸੀਂ ਆਈਫੋਨ 13 ਨੂੰ ਸਸਤੇ 'ਚ ਭਾਵ 60 ਹਜ਼ਾਰ ਰੁਪਏ ਤੋਂ ਘੱਟ 'ਚ ਖਰੀਦ ਸਕਦੇ ਹੋ। ਤੁਸੀਂ ਆਈਫੋਨ 13 ਨੂੰ ਫਲਿੱਪਕਾਰਟ ਤੋਂ 59,990 ਰੁਪਏ ਵਿੱਚ ਖਰੀਦ ਸਕਦੇ ਹੋ। ਤੁਸੀਂ ਇਸ ਨੂੰ ਹੋਰ ਵੀ ਘੱਟ ਕੀਮਤ 'ਤੇ ਖਰੀਦ ਸਕਦੇ ਹੋ ਭਾਵ ਬੈਂਕ ਪੇਸ਼ਕਸ਼ਾਂ ਨਾਲ। ਇਸ ਤੋਂ ਇਲਾਵਾ ਤੁਸੀਂ ਐਕਸਚੇਂਜ ਆਫਰ ਦਾ ਫਾਇਦਾ ਲੈ ਸਕਦੇ ਹੋ।

ਦੇਖੋ ਦੀਵਾਲੀ ਸੇਲ 'ਤੇ ਛੋਟ

ਕੰਪਨੀ ਨੇ ਇਸ ਸਮਾਰਟਫੋਨ 'ਚ Apple A15 Bionic ਚਿਪਸੈੱਟ ਦਾ ਇਸਤੇਮਾਲ ਕੀਤਾ ਹੈ। ਤੁਹਾਨੂੰ ਆਈਫੋਨ 14 ਵਿੱਚ ਵੀ ਉਹੀ ਚਿਪਸੈੱਟ ਮਿਲੇਗਾ। ਇਸ ਤੋਂ ਇਲਾਵਾ ਤੁਸੀਂ iPhone 12 Mini 'ਤੇ ਡਿਸਕਾਊਂਟ ਦਾ ਵੀ ਫਾਇਦਾ ਲੈ ਸਕਦੇ ਹੋ। (iPhone 12 on Discount) ਤੁਸੀਂ ਇਸ ਫੋਨ ਨੂੰ ਫਲਿੱਪਕਾਰਟ ਦੀਵਾਲੀ ਸੇਲ 'ਚ 33,740 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ Apple iPhone 11 ਨੂੰ ਸਸਤੇ 'ਚ ਖਰੀਦ ਸਕਦੇ ਹੋ। ਇਸ ਨੂੰ ਈ-ਕਾਮਰਸ ਸਾਈਟ 'ਤੇ 35,990 ਰੁਪਏ 'ਚ ਲਿਸਟ ਕੀਤਾ ਗਿਆ ਹੈ, ਜਿਸ ਨੂੰ ਬੈਂਕ ਆਫਰ ਜਾਂ ਐਕਸਚੇਂਜ ਆਫਰ ਨਾਲ ਸਸਤੇ 'ਚ ਖਰੀਦਿਆ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Embed widget