ਪੜਚੋਲ ਕਰੋ

1 ਮਾਰਚ ਤੋਂ ਸਰਕਾਰ ਸਾਰੀਆਂ ਲਾਟਰੀਆਂ 'ਤੇ ਵਸੂਲੇਗੀ 28% ਟੈਕਸ

ਲਾਟਰੀ ਉਦਯੋਗਾਂ ਤੋਂ ਲਗਾਤਾਰ ਮੰਗ ਸੀ ਕਿ ਦੇਸ਼ ਭਰ 'ਚ ਇਕਸਾਰ ਟੈਕਸ ਲਾਇਆ ਜਾਵੇ। ਇਸ ਮੰਗ ਦੇ ਬਾਅਦ, ਸੁਝਾਅ ਦੇਣ ਲਈ ਮੰਤਰੀਆਂ ਦਾ ਸਮੂਹ ਬਣਾਇਆ ਗਿਆ।

ਨਵੀਂ ਦਿੱਲੀ: ਹੁਣ ਸਰਕਾਰ ਲਾਟਰੀ 'ਤੇ 28 ਪ੍ਰਤੀਸ਼ਤ ਜੀਐਸਟੀ ਵਸੂਲੇਗੀ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਹੁਕਮ 1 ਮਾਰਚ ਤੋਂ ਲਾਗੂ ਹੋਣਗੇ। ਜਾਰੀ ਨੋਟੀਫਿਕੇਸ਼ਨ 'ਚ ਇਹ ਦਰ ਉਨ੍ਹਾਂ ਲਾਟਰੀਆਂ 'ਤੇ ਲਾਗੂ ਹੋਵੇਗੀ ਜੋ ਰਾਜ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਹਨ। ਇਹ ਫੈਸਲਾ ਪਿਛਲੇ ਸਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਵਾਲੀ ਜੀਐਸਟੀ ਕੌਂਸਲ 'ਚ ਹੋਈ ਇਸ ਮੀਟਿੰਗ 'ਚ ਲਿਆ ਗਿਆ ਸੀ। ਇਹ ਨਿਯਮ 1 ਮਾਰਚ ਤੋਂ ਲਾਗੂ ਹੋਣਗੇ ਮਾਲ ਵਿਭਾਗ ਨੇ ਕਿਹਾ, “ਇਹ ਨੋਟੀਫਿਕੇਸ਼ਨ 1 ਮਾਰਚ, 2020 ਤੱਕ ਲਾਗੂ ਹੋ ਜਾਵੇਗਾ।” ਇਸ ਸਮੇਂ ਰਾਜ ਸਰਕਾਰਾਂ ਦੁਆਰਾ ਚਲਾਈਆਂ ਜਾਂਦੀਆਂ ਲਾਟਰੀਆਂ ‘ਤੇ 12 ਪ੍ਰਤੀਸ਼ਤ ਤੋਂ ਲੈ ਕੇ 28 ਪ੍ਰਤੀਸ਼ਤ ਤੱਕ ਟੈਕਸ ਲਾਇਆ ਜਾਂਦਾ ਹੈ। ਲਾਟਰੀ ਉਦਯੋਗਾਂ ਤੋਂ ਨਿਰੰਤਰ ਮੰਗ ਸੀ ਕਿ ਦੇਸ਼ ਭਰ 'ਚ ਇਕਸਾਰ ਟੈਕਸ ਲਗਾਇਆ ਜਾਵੇ। ਇਸ ਮੰਗ ਦੇ ਬਾਅਦ, ਸੁਝਾਅ ਦੇਣ ਲਈ ਮੰਤਰੀਆਂ ਦਾ ਸਮੂਹ ਬਣਾਇਆ ਗਿਆ। ਮਹਾਰਾਸ਼ਟਰ ਦੇ ਵਿੱਤ ਮੰਤਰੀ ਸੁਧੀਰ ਮੁੰਗੀਤਵਾਰ ਨੂੰ ਮੰਤਰੀਆਂ ਦੇ ਇਸ ਸਮੂਹ ਦਾ ਚੇਅਰਮੈਨ ਬਣਾਇਆ ਗਿਆ ਸੀ। ਜੀਐਸਟੀ ਕੌਂਸਲ ਨੇ ਦਸੰਬਰ ਵਿੱਚ ਲਾਟਰੀਆਂ 'ਤੇ 28 ਫੀਸਦ ਦੀ ਦਰ ਨਾਲ ਇਕਸਾਰ ਟੈਕਸ ਦੀ ਸਿਫਾਰਸ਼ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Rate Today: ਆਮ ਲੋਕਾਂ ਨੂੰ ਵੱਡੀ ਰਾਹਤ, ਸੋਨੇ ਦੀਆਂ ਧੜੰਮ ਡਿੱਗ ਰਹੀਆਂ ਕੀਮਤਾਂ; ਜਾਣੋ 10 ਗ੍ਰਾਮ ਕਿੰਨਾ ਸਸਤਾ?ਚਾਂਦੀ ਦੇ ਰੇਟ...
ਆਮ ਲੋਕਾਂ ਨੂੰ ਵੱਡੀ ਰਾਹਤ, ਸੋਨੇ ਦੀਆਂ ਧੜੰਮ ਡਿੱਗ ਰਹੀਆਂ ਕੀਮਤਾਂ; ਜਾਣੋ 10 ਗ੍ਰਾਮ ਕਿੰਨਾ ਸਸਤਾ?ਚਾਂਦੀ ਦੇ ਰੇਟ...
3 officers Dismissed: ਵੱਡੀ ਖਬਰ, 3 ਅਧਿਕਾਰੀਆਂ ਨੂੰ ਕੀਤਾ ਗਿਆ ਬਰਖਾਸਤ; ਹੈਰਾਨ ਕਰ ਦਏਗੀ ਵਜ੍ਹਾ...
3 officers Dismissed: ਵੱਡੀ ਖਬਰ, 3 ਅਧਿਕਾਰੀਆਂ ਨੂੰ ਕੀਤਾ ਗਿਆ ਬਰਖਾਸਤ; ਹੈਰਾਨ ਕਰ ਦਏਗੀ ਵਜ੍ਹਾ...
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
Embed widget