ਪੜਚੋਲ ਕਰੋ

LPG Cylinder : LPG ਦੀ ਕੀਮਤਾਂ ਵੱਡੀ ਰਾਹਤ, 200 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ

30 ਜੂਨ ਤਕ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2219 ਰੁਪਏ 'ਚ ਮਿਲ ਰਿਹਾ ਸੀ ਜਿਸ ਦੀ ਕੀਮਤ 1 ਜੁਲਾਈ ਤੋਂ ਘੱਟ ਕੇ 2021 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ 'ਚ 2322 ਰੁਪਏ ਦੇ ਮੁਕਾਬਲੇ ਹੁਣ ਇਹ ਸਿਲੰਡਰ 2140 ਰੁਪਏ ਵਿੱਚ ਮਿਲੇਗਾ।

LPG Cylinder Price: ਪੈਟਰੋਲ ਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਦੌਰਾਨ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ 'ਚ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ 'ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (LPG Commercial Cylinder Price) 198 ਰੁਪਏ ਸਸਤਾ ਹੋ ਗਿਆ ਹੈ।

ਇਹ ਹਨ ਅੱਜ ਦੀਆਂ ਨਵੀਆਂ ਦਰਾਂ
ਦਿੱਲੀ ਵਿੱਚ 30 ਜੂਨ ਤਕ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2219 ਰੁਪਏ 'ਚ ਮਿਲ ਰਿਹਾ ਸੀ ਜਿਸ ਦੀ ਕੀਮਤ 1 ਜੁਲਾਈ ਤੋਂ ਘੱਟ ਕੇ 2021 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ 'ਚ 2322 ਰੁਪਏ ਦੇ ਮੁਕਾਬਲੇ ਹੁਣ ਇਹ ਸਿਲੰਡਰ 2140 ਰੁਪਏ ਵਿੱਚ ਮਿਲੇਗਾ। ਮੁੰਬਈ 'ਚ ਕੀਮਤ 2171.50 ਰੁਪਏ ਤੋਂ ਘੱਟ ਕੇ 1981 ਰੁਪਏ ਅਤੇ ਚੇਨਈ 'ਚ 2373 ਰੁਪਏ ਤੋਂ ਘੱਟ ਕੇ 2186 ਰੁਪਏ 'ਤੇ ਆ ਗਈ ਹੈ। ਦੂਜੇ ਪਾਸੇ ਤੇਲ ਕੰਪਨੀਆਂ ਵੱਲੋਂ ਘਰੇਲੂ ਗੈਸ ਸਿਲੰਡਰਾਂ 'ਚ ਕੋਈ ਰਾਹਤ ਨਹੀਂ ਦਿੱਤੀ ਗਈ। ਦਿੱਲੀ ਵਿੱਚ 14.2 ਕਿਲੋ ਦਾ ਗੈਸ ਸਿਲੰਡਰ 1003 ਰੁਪਏ 'ਚ ਮਿਲ ਰਿਹਾ ਹੈ।

ਸਿਲੰਡਰ 300 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ
ਇਸ ਤੋਂ ਪਹਿਲਾਂ 1 ਜੂਨ ਨੂੰ ਕਮਰਸ਼ੀਅਲ LPG ਸਿਲੰਡਰ 135 ਰੁਪਏ ਸਸਤਾ ਹੋ ਗਿਆ ਸੀ। ਇਸ ਤਰ੍ਹਾਂ ਪਿਛਲੇ ਇਕ ਮਹੀਨੇ ਦੌਰਾਨ ਸਿਲੰਡਰ ਦੀ ਕੀਮਤ ਵਿੱਚ 300 ਰੁਪਏ ਤੋਂ ਵੱਧ ਦੀ ਕਟੌਤੀ ਕੀਤੀ ਗਈ ਹੈ। ਮਈ 'ਚ ਸਿਲੰਡਰ ਦੇ ਰੇਟ 2354 ਰੁਪਏ ਹੋ ਗਏ ਸਨ। ਘਰੇਲੂ ਗੈਸ ਸਿਲੰਡਰ ਦੀ ਕੀਮਤ ਆਖਰੀ ਵਾਰ 19 ਮਈ ਨੂੰ ਬਦਲੀ ਗਈ ਸੀ।

200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ
ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸਰਕਾਰ ਨੇ ਉੱਜਵਲਾ ਸਕੀਮ ਤਹਿਤ 200 ਰੁਪਏ ਪ੍ਰਤੀ ਸਿਲੰਡਰ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ। ਇਹ ਸਬਸਿਡੀ ਸਾਲਾਨਾ ਸਿਰਫ਼ 12 ਸਿਲੰਡਰਾਂ ਤਕ ਹੀ ਮਿਲੇਗੀ। ਸਰਕਾਰ ਦੇ ਇਸ ਕਦਮ ਨਾਲ 9 ਕਰੋੜ ਤੋਂ ਵੱਧ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ।

ਟਾਪ ਹੈਡਲਾਈਨ

Share vs Bond: ਆਪਣੇ ਗਿਆਨ ਦਾ ਵਿਸਤਾਰ ਕਰੋ, ਸ਼ੇਅਰਾਂ ਅਤੇ ਬਾਂਡਾਂ ਵਿੱਚ ਕੀ ਅੰਤਰ ਹੈ, ਅਤੇ ਤੁਹਾਨੂੰ ਸਭ ਤੋਂ ਵੱਧ ਮੁਨਾਫ਼ਾ ਕਿੱਥੋਂ ਮਿਲਦਾ ਹੈ? ਸਰਲ ਸ਼ਬਦਾਂ ਵਿੱਚ ਸਮਝੋ।
Share vs Bond: ਆਪਣੇ ਗਿਆਨ ਦਾ ਵਿਸਤਾਰ ਕਰੋ, ਸ਼ੇਅਰਾਂ ਅਤੇ ਬਾਂਡਾਂ ਵਿੱਚ ਕੀ ਅੰਤਰ ਹੈ, ਅਤੇ ਤੁਹਾਨੂੰ ਸਭ ਤੋਂ ਵੱਧ ਮੁਨਾਫ਼ਾ ਕਿੱਥੋਂ ਮਿਲਦਾ ਹੈ? ਸਰਲ ਸ਼ਬਦਾਂ ਵਿੱਚ ਸਮਝੋ।
ਨੋਟਬੰਦੀ ਵਾਂਗ ਏਟੀਐਮ ਦੇ ਬਾਹਰ ਲਾਈਨਾਂ ਹੋਣਗੀਆਂ! ਨਕਦੀ ਦੀ ਘਾਟ ਨੇੜੇ ਹੈ, ਇੱਕ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਨੋਟਬੰਦੀ ਵਾਂਗ ਏਟੀਐਮ ਦੇ ਬਾਹਰ ਲਾਈਨਾਂ ਹੋਣਗੀਆਂ! ਨਕਦੀ ਦੀ ਘਾਟ ਨੇੜੇ ਹੈ, ਇੱਕ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
LPG Price Today : 14 ਜੁਲਾਈ ਨੂੰ ਗੈਸ ਸਿਲੰਡਰ ਦੇ ਰੇਟ ਬਦਲੇ ਜਾਂ ਨਹੀਂ? ਬੁਕਿੰਗ ਤੋਂ ਪਹਿਲਾਂ ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਕੀਮਤ
LPG Price Today : 14 ਜੁਲਾਈ ਨੂੰ ਗੈਸ ਸਿਲੰਡਰ ਦੇ ਰੇਟ ਬਦਲੇ ਜਾਂ ਨਹੀਂ? ਬੁਕਿੰਗ ਤੋਂ ਪਹਿਲਾਂ ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਕੀਮਤ
Home Buying Tips: ਸਿਰਫ਼ ਘਰ ਦੀ ਕੀਮਤ ਹੀ ਨਹੀਂ, ਰਜਿਸਟਰੀ ਤੋਂ ਬਾਅਦ ਵੀ ਲੱਖਾਂ ਰੁਪਏ ਦੇਣੇ ਪੈਂਦੇ ਹਨ, ਖਰੀਦਣ ਤੋਂ ਪਹਿਲਾਂ ਪੂਰੀ ਕੀਮਤ ਜਾਣੋ।
Home Buying Tips: ਸਿਰਫ਼ ਘਰ ਦੀ ਕੀਮਤ ਹੀ ਨਹੀਂ, ਰਜਿਸਟਰੀ ਤੋਂ ਬਾਅਦ ਵੀ ਲੱਖਾਂ ਰੁਪਏ ਦੇਣੇ ਪੈਂਦੇ ਹਨ, ਖਰੀਦਣ ਤੋਂ ਪਹਿਲਾਂ ਪੂਰੀ ਕੀਮਤ ਜਾਣੋ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget