ਪੜਚੋਲ ਕਰੋ

LPG Cylinder Price : ਅਗਸਤ ਦੇ ਪਹਿਲੇ ਦਿਨ ਮਿਲੀ ਖੁਸ਼ਖਬਰੀ, 100 ਰੁਪਏ ਸਸਤਾ ਹੋਇਆ LPG ਸਿਲੰਡਰ , ਦੇਖੋ ਨਵੀਂ ਰੇਟ ਲਿਸਟ

LPG Cylinder Price : ਸਰਕਾਰੀ ਤੇਲ ਕੰਪਨੀਆਂ ਨੇ 1 ਅਗਸਤ ਨੂੰ ਘਰੇਲੂ ਗੈਸ ਅਤੇ ਵਪਾਰਕ ਵਰਤੋਂ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। LPG ਸਿਲੰਡਰ ਦੀ ਕੀਮਤ 'ਚ ਬਦਲਾਅ ਕੀਤਾ ਗਿਆ ਹੈ। ਇਸ ਵਾਰ

LPG Cylinder Price : ਸਰਕਾਰੀ ਤੇਲ ਕੰਪਨੀਆਂ ਨੇ 1 ਅਗਸਤ ਨੂੰ ਘਰੇਲੂ ਗੈਸ ਅਤੇ ਵਪਾਰਕ ਵਰਤੋਂ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। LPG ਸਿਲੰਡਰ ਦੀ ਕੀਮਤ 'ਚ ਬਦਲਾਅ ਕੀਤਾ ਗਿਆ ਹੈ। ਇਸ ਵਾਰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਬਦਲਾਅ ਕਾਰਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ LPG ਸਿਲੰਡਰ ਦੀ ਕੀਮਤ 1680 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਵਾਧੇ ਨਾਲ ਵਪਾਰਕ ਗੈਸ ਸਿਲੰਡਰ ਦੀ ਕੀਮਤ 4 ਜੁਲਾਈ ਨੂੰ 1780 ਰੁਪਏ ਤੱਕ ਪਹੁੰਚ ਗਈ ਸੀ।
 
ਕਿਸ ਸ਼ਹਿਰ ਵਿੱਚ LPG ਵਪਾਰਕ ਸਿਲੰਡਰ ਦੀ ਕਿੰਨੀ ਹੈ ਕੀਮਤ ?
 
ਕੋਲਕਾਤਾ 'ਚ LPG 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 'ਚ 93 ਰੁਪਏ ਦੀ ਕਮੀ ਆਈ ਹੈ ਅਤੇ ਹੁਣ ਇੱਥੇ ਕਮਰਸ਼ੀਅਲ ਸਿਲੰਡਰ 1802.50 ਰੁਪਏ 'ਚ ਮਿਲੇਗਾ। ਮੁੰਬਈ 'ਚ ਹੁਣ ਇਹ ਸਿਲੰਡਰ 1640.50 ਰੁਪਏ 'ਚ ਵਿਕੇਗਾ, ਜੋ 4 ਜੁਲਾਈ ਨੂੰ ਵਧ ਕੇ 1733.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਸੀ। ਇਸ ਦੇ ਨਾਲ ਹੀ ਚੇਨਈ 'ਚ LPG 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 1852.50 ਰੁਪਏ ਹੋ ਗਈ ਹੈ, ਜੋ 4 ਜੁਲਾਈ ਨੂੰ ਵਧ ਕੇ 1945 ਰੁਪਏ ਹੋ ਗਈ ਸੀ।

ਨਹੀਂ ਬਦਲੀ ਘਰੇਲੂ ਗੈਸ ਦੀ ਕੀਮਤ 

ਮਾਰਚ ਤੋਂ ਘਰੇਲੂ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਮਾਰਚ ਵਿੱਚ 14.2 ਕਿਲੋ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦੇਸ਼ ਦੀ ਰਾਜਧਾਨੀ 'ਚ ਘਰੇਲੂ ਗੈਸ ਦੀ ਕੀਮਤ 1103 ਰੁਪਏ ਪ੍ਰਤੀ ਸਿਲੰਡਰ ਹੈ। ਜਦੋਂ ਕਿ ਮੁੰਬਈ ਵਿੱਚ ਐਲਪੀਜੀ 1102.50 ਰੁਪਏ, ਕੋਲਕਾਤਾ ਵਿੱਚ 1129 ਰੁਪਏ ਅਤੇ ਚੇਨਈ ਵਿੱਚ 1118.50 ਰੁਪਏ ਪ੍ਰਤੀ ਸਿਲੰਡਰ ਵੇਚਿਆ ਜਾ ਰਿਹਾ ਹੈ।

ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵੀ ਕੋਈ ਬਦਲਾਅ ਨਹੀਂ 

ਘਰੇਲੂ ਗੈਸ ਦੀ ਕੀਮਤ ਹੀ ਨਹੀਂ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਕੁਝ ਮਹੀਨਿਆਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਲੰਬੇ ਸਮੇਂ ਤੋਂ ਨਹੀਂ ਬਦਲੀਆਂ ਹਨ। ਦੇਸ਼ ਦੀ ਰਾਜਧਾਨੀ ਸਮੇਤ ਕਈ ਥਾਵਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
 
ਕਿਵੇਂ ਚੈੱਕ ਕਰੀਏ ਐਲਪੀਜੀ ਦੀ ਕੀਮਤ

ਜੇਕਰ ਤੁਸੀਂ LPG ਕੀਮਤਾਂ ਦੀ ਅਪਡੇਟ ਕੀਤੀ ਸੂਚੀ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ iocl.com/prices-of-petroleum-products ਲਿੰਕ 'ਤੇ ਜਾ ਸਕਦੇ ਹੋ। ਇੱਥੇ ਤੁਸੀਂ ਐਲਪੀਜੀ ਦੀ ਕੀਮਤ ਦੇ ਨਾਲ ਜੈੱਟ ਫਿਊਲ, ਆਟੋ ਗੈਸ ਅਤੇ ਮਿੱਟੀ ਦੇ ਤੇਲ ਵਰਗੀਆਂ ਚੀਜ਼ਾਂ ਦੀਆਂ ਅਪਡੇਟ ਕੀਤੀਆਂ ਦਰਾਂ ਦੇਖੋਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦJagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget