ਪੜਚੋਲ ਕਰੋ

LPG Gas Cylinder Price: LPG ਗੈਸ ਦੀ ਕੀਮਤ 'ਚ ਵੱਡੀ ਕਟੌਤੀ, ਜਾਣੋ ਕਿੰਨੇ ਰੁਪਏ ਸਸਤਾ ਹੋਇਆ ਸਿਲੰਡਰ

1 ਜੂਨ 2023 ਤੋਂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਨਵੀਂ ਦਿੱਲੀ ਤੋਂ ਚੇਨਈ ਤੱਕ 83 ਰੁਪਏ ਤੋਂ ਵੱਧ ਤੱਕ ਕੀਮਤਾਂ ਵਿੱਚ ਕਮਈ ਆਈ ਹੈ।

LPG Cylinder Price Reduce: ਐਲਪੀਜੀ ਗੈਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਐਲਪੀਜੀ ਵੇਚਣ ਵਾਲੀਆਂ ਕੰਪਨੀਆਂ ਨੇ ਰੇਟ ਸਸਤੇ ਕਰ ਦਿੱਤੇ ਹਨ। ਇਹ ਕਟੌਤੀ ਕਮਰਸ਼ੀਅਲ ਐਲਪੀਜੀ ਗੈਸ ਦੀ ਕੀਮਤ ਵਿੱਚ ਹੋਈ ਹੈ। ਹਾਲਾਂਕਿ ਘਰੇਲੂ LPG ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਿਛਲੇ ਮਹੀਨੇ ਵਾਂਗ ਹੀ ਹਨ। ਇਸ ਤੋਂ ਪਹਿਲਾਂ 1 ਮਈ 2023 ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 172 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਹੋਰ ਪੜ੍ਹੋ : Wrestlers Protest: ਪਹਿਲਵਾਨਾਂ ਦੇ ਸਮਰਥਨ 'ਚ ਅੱਜ ਹੋਵੇਗੀ ਮਹਾਪੰਚਾਇਤ...ਮਮਤਾ ਬੈਨਰਜੀ ਦਾ ਸਮਰਥਨ...ਰਾਜਨਾਥ ਸਿੰਘ ਤੇ ਅਨੁਰਾਗ ਠਾਕੁਰ ਨੇ ਕੀ ਕਿਹਾ?

ਨਵੀਂ ਦਿੱਲੀ ਵਿੱਚ ਕਮਰਸ਼ੀਅਲ ਗੈਸ ਦੀ ਕੀਮਤ ਵਿੱਚ 83.5 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਹੁਣ ਨਵੀਂ ਕੀਮਤ 1773 ਰੁਪਏ ਹੋ ਗਈ ਹੈ। ਪਿਛਲੇ ਮਹੀਨੇ ਕਮਰਸ਼ੀਅਲ ਗੈਸ ਦੀ ਕੀਮਤ 1856.50 ਰੁਪਏ ਪ੍ਰਤੀ ਸਿਲੰਡਰ ਸੀ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦਾ ਰੇਟ 1103 ਰੁਪਏ 'ਤੇ ਬਰਕਰਾਰ ਹੈ। ਜਿਸ ਵਿੱਚ ਕਾਫੀ ਸਮੇਂ ਤੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਹੈ। ਦਿੱਲੀ ਵਿੱਚ 1 ਜੂਨ ਤੋਂ ਬਦਲੇ ਜਾਣ ਵਾਲਾ ਕਮਰਸ਼ੀਅਲ ਗੈਸ ਸਿਲੰਡਰ 1773 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ। ਅਤੇ 1 ਜੂਨ ਨੂੰ ਕੋਲਕਾਤਾ 'ਚ ਇਸ ਨੂੰ 1875.50 ਰੁਪਏ 'ਚ ਵੇਚਿਆ ਜਾ ਰਿਹਾ ਹੈ।

ਮੁੰਬਈ ਵਿੱਚ 19 ਕਿਲੋ ਕਮਰਸ਼ੀਅਲ ਗੈਸ 1725 ਰੁਪਏ ਵਿੱਚ ਵਿਕ ਰਿਹਾ ਹੈ ਅਤੇ ਚੇਨਈ ਵਿੱਚ ਐਲਪੀਜੀ ਦੀ ਕੀਮਤ 1973 ਰੁਪਏ ਹੈ। ਦਿੱਲੀ 'ਚ ਵਪਾਰਕ LPG ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ 'ਤੇ 83.50 ਰੁਪਏ ਹੋ ਗਿਆ ਹੈ। ਜਦਕਿ ਕੋਲਕਾਤਾ 'ਚ ਇਸ ਦੀ ਕੀਮਤ 1960.50 ਰੁਪਏ ਤੋਂ ਘਟਾ ਕੇ 1875.50 ਰੁਪਏ ਕਰ ਦਿੱਤੀ ਗਈ ਹੈ। ਮੁੰਬਈ ਵਿੱਚ ਵਪਾਰਕ ਗੈਸ 83.50 ਰੁਪਏ ਸਸਤੀ ਹੋ ਕੇ 1808.50 ਰੁਪਏ ਤੋਂ 1725 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਚੇਨਈ 'ਚ LPG ਗੈਸ 2021.50 ਰੁਪਏ ਤੋਂ ਘੱਟ ਕੇ 84.50 ਰੁਪਏ 'ਤੇ ਆ ਕੇ 1937 ਰੁਪਏ 'ਤੇ ਪਹੁੰਚ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget